03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਮਰੀਕ ਸਿੰਘ ਦੀਆਂ ਅਸਥੀਆਂ ਦਰਿਆ ਬਿਆਸ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ

ਗੋਇੰਦਵਾਲ ਸਾਹਿਬ, 3 ਅਕਤੂਬਰ (ਸਕੱਤਰ ਸਿੰਘ ਅਟਵਾਲ)– ਪਾਵਰਕਾਮ ਸਬ ਡਵੀਜ਼ਨ ਖਡੂਰ ਸਾਹਿਬ ਦੇ ਐੱਸ. ਡੀ.

Ad Position 21
No active advertisement
ਅਜੀਤ ਡੈਸਕ 04-10-2026
ਗੋਇੰਦਵਾਲ ਸਾਹਿਬ, 3 ਅਕਤੂਬਰ (ਸਕੱਤਰ ਸਿੰਘ ਅਟਵਾਲ)– ਪਾਵਰਕਾਮ ਸਬ ਡਵੀਜ਼ਨ ਖਡੂਰ ਸਾਹਿਬ ਦੇ ਐੱਸ.ਡੀ.ਓ. ਕੁਲਵਿੰਦਰ ਸਿੰਘ ਦੇ ਪਿਤਾ ਅਮਰੀਕ ਸਿੰਘ ਜੋ ਬੀਤੇ ਦਿੰਨੀਂ ਆਪਣੀ ਸਰੀਰਕ ਯਾਤਰਾ ਪੁਰੀ ਕਰਦੇ ਗੁਰੂ ਚਰਨਾ ਵਿਚ ਜਾ ਬਿਰਾਜੇ ਹਨ। ਉਹਨਾਂ ਦੀਆਂ ਅਸਥੀਆ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਪਵਿਤਰ ਜਲ ਨਾਲ ਇਸ਼ਨਾਨ ਕਰਕੇ ਗੁਰੂ ਮਹਾਰਾਜ ਦੇ ਚਰਨਾਂ ਅਰਦਾਸ ਕਰਨ ਉਪਰੰਤ ਬਿਆਸ ਦਰਿਆ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਉਹਨਾਂ ਦੇ ਨਾਲ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਿਰਮਲ ਸਿੰਘ ਕਾਹਲਵਾਂ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ, ਜੇ.ਈ ਗੁਰਦੀਪ ਸਿੰਘ, ਲਾਈਨਮੈਨ ਹਰਦੀਪ ਸਿੰਘ ਸ਼ੁੱ , ਭੁਪਿੰਦਰ ਸਿੰਘ ਭਿੰਦਾ ਆਦਿ ਨੇ ਦੁੱਖ ਪ੍ਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਤੋਂ ਸਾਮਾਨ ਚੋਰੀ ਕਰਨ ’ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਮਜ਼ਬੂਤ ਹੋਵੇਗੀ - ਪਲਾਸੌਰ
Ad Position 24