03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਿਲੇਨੀਅਮ ਵਰਲਡ ਸਕੂਲ ਦੀ ਅਧਿਆਪਕਾ ਵਿਸ਼ਾਲੀ ਅਹੂਜਾ ‘ਸਹੋਦਿਆ ਬੈਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ

ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀ ਅਧਿਆਪਕਾ ਵਿਸ਼ਾਲੀ ਅਹੂਜਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ, ਸਮਰਪਣ, ਨਵੀਨਤਮ ਅਧਿਆਪਨ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਦਲੇ ‘ਸਹੋਦਿਆ ਬੈਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ’ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਨੇ ਮੈਡਮ ਵਿਸ਼ਾਲੀ ਅਹੂਜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਉਤਸ਼ਾਹਿਤ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 04-10-2026
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀ ਅਧਿਆਪਕਾ ਵਿਸ਼ਾਲੀ ਅਹੂਜਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ, ਸਮਰਪਣ, ਨਵੀਨਤਮ ਅਧਿਆਪਨ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਦਲੇ ‘ਸਹੋਦਿਆ ਬੈਸਟ ਟੀਚਰ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ’ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਨੇ ਮੈਡਮ ਵਿਸ਼ਾਲੀ ਅਹੂਜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਉਤਸ਼ਾਹਿਤ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਪਵਨਦੀਪ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਉਨ੍ਹਾਂ ਨੂੰ ਇਸ ਉਪਲਬਧੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਪਵਨਦੀਪ ਕੌਰ ਨੇ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੁੰਦੇ ਹਨ ਅਤੇ ਵਿਦਿਆਰਥੀਆਂ ਦੇ ਗਿਆਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਟੀ ’ਚ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਖੇਡਾਂ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ
Ad Position 24