04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਚੌਪਹਿਰਾ ਸਾਹਿਬ ਦੇ ਜਾਪ ਕਰਵਾਏ

ਗੋਇੰਦਵਾਲ ਸਾਹਿਬ, 4 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਵਲੋਂ ਚੌਪਹਿਰਾ ਸਾਹਿਬ ਦੇ ਜਾਪ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਕੀਰਤਨ ਤੇ ਜਾਪ ਵਿਚ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 05-10-2026
ਗੋਇੰਦਵਾਲ ਸਾਹਿਬ, 4 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਵਲੋਂ ਚੌਪਹਿਰਾ ਸਾਹਿਬ ਦੇ ਜਾਪ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਕੀਰਤਨ ਤੇ ਜਾਪ ਵਿਚ ਹਾਜ਼ਰੀ ਭਰੀ। ਇਸ ਮੌਕੇ ਜਾਣਕਾਰੀ ਦਿੰਦਿਆਂ ਰਸੀਵਰ ਪਰਮਜੀਤ ਸਿੰਘ ਮੁੰਡਾਪਿੰਡ ਨੇ ਕਿਹਾ ਕਿ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਬਾਣੀ ਨਾਲ ਜੁੜਨਾ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸਮੇਂ-ਸਮੇਂ ’ਤੇ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿਚ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਵਿਖੇ ਫਿਰੌਤੀ ਨਾ ਦੇਣ ’ਤੇ ਕਾਰੋਬਾਰੀ ਦੇ ਘਰ ’ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ’ਚ ਪੁਲਿਸ ਵਲੋਂ ਵੱਡੇ ਪੱਧਰ ’ਤੇ ਕਾਸੋ ਆਪ੍ਰੇਸ਼ਨ
Ad Position 24