05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਦਾਣਾ ਮੰਡੀ ਤਰਨ ਤਾਰਨ ਵਿਚੋਂ ਕਿਸਾਨ ਦਾ ਬੁਲਟ ਮੋਟਰਸਾਈਕਲ ਚੋਰੀ

ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)—ਤਰਨ ਤਾਰਨ ਦੀ ਦਾਣਾ ਮੰਡੀ ਵਿਚੋਂ ਇਕ ਕਿਸਾਨ ਦਾ ਬੁਲੇਟ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸੁਰਜਨ ਸਿੰਘ ਵਾਸੀ ਪਿੰਡ ਮਹਿਣਾ ਜ਼ਿਲ੍ਹਾ ਮੋਗਾ ਨੇ ਥਾਣਾ ਸਿਟੀ ਤਰਨ ਤਾਰਨ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਿਤੀ 2 ਅਕਤੂਬਰ ਨੂੰ ਸਮਾਂ ਤਕਰੀਬਨ 11 ਵਜੇ ਰਾਤ ਦਾਣਾ ਮੰਡੀ ਤਰਨ ਤਾਰਨ ਵਿਖੇ ਝੋਨਾ ਲੈ ਕੇ ਆਇਆ ਸੀ ਅਤੇ ਦਾਣਾ ਮੰਡੀ ਦੀ ਇਕ ਦੁਕਾਨ ਦੇ ਬਾਹਰ ਬੁਲੇਟ ਮੋਟਰਸਾਈਕਲ ਨੂੰ ਲਾਕ ਕਰਕੇ ਖੜ੍ਹਾ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)—ਤਰਨ ਤਾਰਨ ਦੀ ਦਾਣਾ ਮੰਡੀ ਵਿਚੋਂ ਇਕ ਕਿਸਾਨ ਦਾ ਬੁਲੇਟ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸੁਰਜਨ ਸਿੰਘ ਵਾਸੀ ਪਿੰਡ ਮਹਿਣਾ ਜ਼ਿਲ੍ਹਾ ਮੋਗਾ ਨੇ ਥਾਣਾ ਸਿਟੀ ਤਰਨ ਤਾਰਨ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਿਤੀ 2 ਅਕਤੂਬਰ ਨੂੰ ਸਮਾਂ ਤਕਰੀਬਨ 11 ਵਜੇ ਰਾਤ ਦਾਣਾ ਮੰਡੀ ਤਰਨ ਤਾਰਨ ਵਿਖੇ ਝੋਨਾ ਲੈ ਕੇ ਆਇਆ ਸੀ ਅਤੇ ਦਾਣਾ ਮੰਡੀ ਦੀ ਇਕ ਦੁਕਾਨ ਦੇ ਬਾਹਰ ਬੁਲੇਟ ਮੋਟਰਸਾਈਕਲ ਨੂੰ ਲਾਕ ਕਰਕੇ ਖੜ੍ਹਾ ਕੀਤਾ। ਅਗਲੇ ਦਿਨ ਜਦੋਂ ਉਸਨੇ ਆ ਕੇ ਦੇਖਿਆ ਤਾਂ ਉਸਦਾ ਬੁਲੇਟ ਮੋਟਰਸਾਈਕਲ ਨੰਬਰ ਪੀ.ਬੀ. 29 ਜੈਡ 2960 ਰੰਗ ਕਾਲਾ ਚੋਰੀ ਹੋ ਚੁੱਕਾ ਸੀ। ਉਸ ਨੇ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਉਸ ਦਾ ਮੋਟਰਸਾਈਕਲ ਬਰਾਮਦ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਭੰਬਰਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ
Ad Position 24