11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੱਟੀ ਹਲਕੇ ਦੇ ਪਿੰਡ ਲੌਹਕਾ ਵਿਖੇ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ

ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਦੇ ਪਿੰਡ ਲੌਹਕਾ ਵਿਖੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅਨੇਕਾਂ ਪਰਿਵਾਰ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਪਿੰਡ ਲੌਹੁਕਾ ਸ਼ਾਮਿਲ ਹੋਣ ਵਾਲਿਆਂ ਵਿਚ ਮੰਗਲ ਸਿੰਘ, ਹਰਭਜਨ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਰਨ ਸਿੰਘ, ਜੱਸਾ ਸਿੰਘ, ਜਰਨੈਲ ਸਿੰਘ, ਗੁਲਜਾਰ ਸਿੰਘ, ਬਚਿੱਤਰ ਸਿੰਘ, ਰਣਜੀਤ ਕੌਰ, ਪਲਵੀ, ਚਰਨਜੀਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਕੌਰ, ਸਰਵਨ ਸਿੰਘ, ਪ੍ਰਭਨੂਰ ਸਿੰਘ, ਕੁਲਵਿੰਦਰ ਸਿੰਘ, ਸਲਵਿੰਦਰ ਸਿੰਘ, ਕਰਨਬੀਰ ਸਿੰਘ, ਨਰਿੰਦਰ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਸਿੰਘ ਲਾਲੀ, ਸੁਖਦੇਵ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਵਿਰਸਾ ਸਿੰਘ, ਪਰਮਜੀਤ ਕੌਰ, ਪਿੰਦਰ ਸਿੰਘ, ਪਵਨਦੀਪ ਕੌਰ, ਲਖਵਿੰਦਰ ਕੌਰ, ਲੱਖਾ ਸਿੰਘ, ਜੱਗਾ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਰਾਣਾ, ਪ੍ਰਗਟ ਸਿੰਘ, ਦਰਸ਼ਨ ਕੌਰ, ਸਵਿੰਦਰ ਸਿੰਘ, ਸੁਰਜੀਤ ਸਿੰਘ, ਬਾਰਾ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ ਸਾਬਕਾ ਮੈਂਬਰ ਆਦਿ ਸ਼ਾਮਿਲ ਹਨ।

Ad Position 21
No active advertisement
ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਹੋਰ ਕਾਂਗਰਸੀ ਆਗੂ। ਤਸਵੀਰ–ਕਾਲੇਕੇ 11-10-2026
ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਦੇ ਪਿੰਡ ਲੌਹਕਾ ਵਿਖੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅਨੇਕਾਂ ਪਰਿਵਾਰ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਪਿੰਡ ਲੌਹੁਕਾ ਸ਼ਾਮਿਲ ਹੋਣ ਵਾਲਿਆਂ ਵਿਚ ਮੰਗਲ ਸਿੰਘ, ਹਰਭਜਨ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਰਨ ਸਿੰਘ, ਜੱਸਾ ਸਿੰਘ, ਜਰਨੈਲ ਸਿੰਘ, ਗੁਲਜਾਰ ਸਿੰਘ, ਬਚਿੱਤਰ ਸਿੰਘ, ਰਣਜੀਤ ਕੌਰ, ਪਲਵੀ, ਚਰਨਜੀਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਕੌਰ, ਸਰਵਨ ਸਿੰਘ, ਪ੍ਰਭਨੂਰ ਸਿੰਘ, ਕੁਲਵਿੰਦਰ ਸਿੰਘ, ਸਲਵਿੰਦਰ ਸਿੰਘ, ਕਰਨਬੀਰ ਸਿੰਘ, ਨਰਿੰਦਰ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਸਿੰਘ ਲਾਲੀ, ਸੁਖਦੇਵ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਵਿਰਸਾ ਸਿੰਘ, ਪਰਮਜੀਤ ਕੌਰ, ਪਿੰਦਰ ਸਿੰਘ, ਪਵਨਦੀਪ ਕੌਰ, ਲਖਵਿੰਦਰ ਕੌਰ, ਲੱਖਾ ਸਿੰਘ, ਜੱਗਾ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਰਾਣਾ, ਪ੍ਰਗਟ ਸਿੰਘ, ਦਰਸ਼ਨ ਕੌਰ, ਸਵਿੰਦਰ ਸਿੰਘ, ਸੁਰਜੀਤ ਸਿੰਘ, ਬਾਰਾ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ ਸਾਬਕਾ ਮੈਂਬਰ ਆਦਿ ਸ਼ਾਮਿਲ ਹਨ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਜੀ ਆਇਆ ਕਹਿੰਦਿਆਂ ਹੋਇਆ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਦੇਸ਼ ਅਤੇ ਸੂਬੇ ਨੂੰ ਵਿਕਾਸ ਲੀਹਾਂ ’ਤੇ ਲਿਆਂਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਨਵਰੀਤ ਸਿੰਘ ਜਲੇਵਾਲ ਬਲਾਕ ਪ੍ਰਧਾਨ, ਦਲਬੀਰ ਸਿੰਘ ਸੇਖੋ, ਭੁਪਿੰਦਰ ਸਿੰਘ ਵਿੱਕੀ ਮੰਡਲ ਪ੍ਰਧਾਨ, ਬਲਜੀਤ ਸਿੰਘ, ਦਿਲਬਾਗ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਮਨਦੀਪ ਸਿੰਘ ਮੱਤਾ, ਸੁਖਵਿੰਦਰ ਸਿੰਘ ਸੰਗਵਾਂ, ਹਰਜੀਤ ਸਿੰਘ ਸੈਦੋ, ਗੁਰਵਰਿਆਮ ਸਿੰਘ ਗੋਰਾ, ਸੰਦੀਪ ਸਿੰਘ, ਕਾਮਰੇਡ ਜਗੀਰ ਸਿੰਘ, ਮਨਪ੍ਰੀਤ ਸਿੰਘ, ਮੇਜਰ ਸਿੰਘ, ਅੰਮ੍ਰਿਤਪਾਲ ਸਿੰਘ, ਸਰਕਵਲਜੀਤ ਸਿੰਘ ਕੈਰੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸੰਧੂ ਵਲੋਂ ਦਿੱਲੀ ਵਿਖੇ ਰਾਜਾ ਵੜਿੰਗ ਨਾਲ ਮੁਲਾਕਾਤ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਸੰਗਤਾਂ ਲਈ ਦੁੱਧ-ਪਕੌੜਿਆਂ ਦੇ ਲੰਗਰ ਲਗਾਏ ਗਏ
Ad Position 24