14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਹਤੀ ਜਿਸ ਦੀ ਉਮਰ ਕਰੀਬ 14 ਸਾਲ ਹੈ, ਉਸ ਨਾਲ ਰਹਿੰਦੀ ਹੈ, ਜੋ ਕਿ 11 ਅਕਤੂਬਰ ਨੂੰ ਉਸਦੇ ਘਰ ਮੌਜੂਦ ਨਹੀਂ ਸੀ ਕਿ ਉਸਦੀ ਦੋਹਤੀ ਪਿੱਛੋਂ ਕਿਧਰੇ ਚਲੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਹਤੀ ਜਿਸ ਦੀ ਉਮਰ ਕਰੀਬ 14 ਸਾਲ ਹੈ, ਉਸ ਨਾਲ ਰਹਿੰਦੀ ਹੈ, ਜੋ ਕਿ 11 ਅਕਤੂਬਰ ਨੂੰ ਉਸਦੇ ਘਰ ਮੌਜੂਦ ਨਹੀਂ ਸੀ ਕਿ ਉਸਦੀ ਦੋਹਤੀ ਪਿੱਛੋਂ ਕਿਧਰੇ ਚਲੀ ਗਈ। ਉਸ ਨੂੰ ਹੁਣ ਪਤਾ ਚੱਲਿਆ ਹੈ ਕਿ ਉਸਦੀ ਦੋਹਤੀ ਨੂੰ ਗੁਰਸ਼ਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੂੜ ਚੰਦ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਮੋਮਬੱਤੀ ਮਾਰਚ ਅਗਲੀ ਖ਼ਬਰ ਬੀ.ਐਸ. ਆਟੋ ਬਲਾਚੌਰ ਵਲੋਂ ਦੀਵਾਲੀ ਬੰਪਰ ਸ਼ੁਰੂ
Ad Position 24