15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕੱਲ੍ਹ ਬਿਜਲੀ ਸਪਲਾਈ ਰਹੇਗੀ ਬੰਦ

ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਾਵਰਕਾਮ ਦੇ ਸ਼ਹਿਰੀ ਉਪ ਮੰਡਲ ਦੇ ਜੇ. ਈ.

Ad Position 21
No active advertisement
ਅਜੀਤ ਡੈਸਕ 16-10-2026
ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਾਵਰਕਾਮ ਦੇ ਸ਼ਹਿਰੀ ਉਪ ਮੰਡਲ ਦੇ ਜੇ.ਈ. ਗੁਰਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਅਕਤੂਬਰ ਦਿਨ ਸ਼ਨੀਵਾਰ ਨੂੰ 220 ਕੇ.ਵੀ. ਸਬ-ਸਟੇਸ਼ਨ ਤੋਂ ਚੱਲਦੇ 11 ਕੇ.ਵੀ. ਅਰਬਨ ਪੱਟੀ ਫੀਡਰ ਦੀ ਲਾਈਨ ਨਾਲ ਲੱਗਦੇ ਦਰੱਖਤਾਂ ਦੀ ਛੰਗਾਈ ਕਰਨ ਕਾਰਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਕਾਰਨ ਫੀਡਰ ਅਧੀਨ ਆਉਂਦੇ ਇਲਾਕਿਆਂ, ਜਿਨ੍ਹਾਂ ਵਿਚ ਫੌਜੀ ਛਾਉਣੀ, ਰੋਹੀ ਵਾਲਾ ਮੰਦਰ, ਲੜਕੀਆਂ ਦੇ ਸਕੂਲ ਵਾਲਾ ਇਲਾਕਾ, ਨਦੋਹਰ ਚੌਕ, ਚੱਠੂਆਂ ਵਾਲਾ ਮੁਹੱਲੇ ਦੇ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪੱਟੀ ਸਿਟੀ ਪੁਲਿਸ ਨੇ ਹੈਰੋਇਨ ਲੱਗੀਆਂ ਪੰਨੀਆਂ ਅਤੇ ਲਾਇਟਰ ਸਮੇਤ 3 ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ - ਐਸ.ਕੇ.ਐਮ.
Ad Position 24