15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬਰਸਾਤ ਨਾਲ ਡਿੱਗਿਆ ਝੋਨਾ ਅਤੇ ਜਾਣਕਾਰੀ ਦਿੰਦੇ ਕਿਸਾਨ

ਅਮਰਕੋਟ, 15 ਅਕਤੂਬਰ (ਭੱਟੀ)-ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਹੋਈ ਭਾਰੀ ਗੜੇਮਾਰੀ ਕਾਰਨ ਜਿੱਥੇ ਕਿਸਾਨਾਂ ਦੀ ਖੇਤਾਂ ਵਿਚ ਖਲੋਤੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ, ਉਥੇ ਹੀ ਪੀੜਤ ਕਿਸਾਨ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਖਰਾਬ ਹੋਈ ਫਸਲ ਦਾ ਬਣਦਾ ਮੁਆਵਜਾ ਉਨ੍ਹਾਂ ਨੂੰ ਦਿੱਤਾ ਜਾਵੇ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪੀੜਤ ਕਿਸਾਨ ਪ੍ਰਤਾਪ ਸਿੰਘ, ਨਿਸ਼ਾਨ ਸਿੰਘ, ਰਾਮ ਸਿੰਘ, ਸਰਪੰਚ ਸੁਖਦੇਵ ਸਿੰਘ, ਗੁਰਮੀਤ ਸਿੰਘ, ਤਰਲੋਚਨ ਸਿੰਘ, ਪਾਲ ਸਿੰਘ, ਗੁਰਸਾਹਿਬ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਲਖਬੀਰ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਸਿੰਘ, ਹਰੀ ਸਿੰਘ, ਸੁਰਜੀਤ ਸਿੰਘ, ਸੁਖਬੀਰ ਸਿੰਘ, ਅਰਸ਼ਦੀਪ ਸਿੰਘ, ਸੁਖਚੈਨ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ, ਦਵਿੰਦਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਦੇਰ ਰਾਤ 12 ਵਜੇ ਦੇ ਕਰੀਬ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਉਨ੍ਹਾਂ ਦੀ ਖੇਤਾਂ ਵਿਚ ਖੜੀ ਝੋਨੇ ਦੀ ਤਕਰੀਬਨ 200 ਏਕੜ ਦੇ ਕਰੀਬ ਫਸਲ ਹੈ ਉਹ ਖਰਾਬ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 16-10-2026
ਅਮਰਕੋਟ, 15 ਅਕਤੂਬਰ (ਭੱਟੀ)-ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਹੋਈ ਭਾਰੀ ਗੜੇਮਾਰੀ ਕਾਰਨ ਜਿੱਥੇ ਕਿਸਾਨਾਂ ਦੀ ਖੇਤਾਂ ਵਿਚ ਖਲੋਤੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ, ਉਥੇ ਹੀ ਪੀੜਤ ਕਿਸਾਨ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਖਰਾਬ ਹੋਈ ਫਸਲ ਦਾ ਬਣਦਾ ਮੁਆਵਜਾ ਉਨ੍ਹਾਂ ਨੂੰ ਦਿੱਤਾ ਜਾਵੇ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪੀੜਤ ਕਿਸਾਨ ਪ੍ਰਤਾਪ ਸਿੰਘ, ਨਿਸ਼ਾਨ ਸਿੰਘ, ਰਾਮ ਸਿੰਘ, ਸਰਪੰਚ ਸੁਖਦੇਵ ਸਿੰਘ, ਗੁਰਮੀਤ ਸਿੰਘ, ਤਰਲੋਚਨ ਸਿੰਘ, ਪਾਲ ਸਿੰਘ, ਗੁਰਸਾਹਿਬ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਲਖਬੀਰ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਸਿੰਘ, ਹਰੀ ਸਿੰਘ, ਸੁਰਜੀਤ ਸਿੰਘ, ਸੁਖਬੀਰ ਸਿੰਘ, ਅਰਸ਼ਦੀਪ ਸਿੰਘ, ਸੁਖਚੈਨ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ, ਦਵਿੰਦਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਦੇਰ ਰਾਤ 12 ਵਜੇ ਦੇ ਕਰੀਬ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਉਨ੍ਹਾਂ ਦੀ ਖੇਤਾਂ ਵਿਚ ਖੜੀ ਝੋਨੇ ਦੀ ਤਕਰੀਬਨ 200 ਏਕੜ ਦੇ ਕਰੀਬ ਫਸਲ ਹੈ ਉਹ ਖਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਸਾਰਾ ਝੋਨਾ ਛਿੱਟਿਆਂ ਨਾਲੋਂ ਡਿੱਗ ਕੇ ਥੱਲੇ ਜਮੀਨ ’ਤੇ ਡਿੱਗ ਚੁੱਕਾ ਹੈ, ਪਰ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਨੇ ਅਜੇ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਸਿੰਘ ਕਲਸੀਆਂ ਦੀ ਅਗਵਾਈ ਹੇਠ ਕੀਤਾ ਰੋਸ ਮਾਰਚ ਅਗਲੀ ਖ਼ਬਰ ਬੇਮੌਸਮੀ ਬਰਸਾਤ ਨਾਲ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਖੇਤਾਂ ’ਚ ਖੜੀ ਝੋਨੇ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ
Ad Position 24