17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਜਾ ਲਦੇਹ ਤੇ ਏ. ਆਰ. ਵਲੋਂ ਮਾ. ਬੁੱਟਰ ਨਾਲ ਕੀਤਾ ਦੁੱਖ ਸਾਂਝਾ

ਚੌਂਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ.

Ad Position 21
No active advertisement
ਅਜੀਤ ਡੈਸਕ 17-10-2026
ਚੌਂਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ.ਆਰ. ਵਲੋਂ ਬੀਤੇ ਕੱਲ ਮਾਸਟਰ ਬਲਜਿੰਦਰ ਸਿੰਘ ਬੁੱਟਰ ਦੇ ਗ੍ਰਹਿ ਪਿੰਡ ਬੁੱਟਰ ਸਿਵੀਆ ਵਿਖੇ ਪਹੁੰਚ ਕੇ ਹਮਦਰਦੀ ਪ੍ਰਗਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਜਥੇਦਾਰ ਗੁਰਮੀਤ ਸਿੰਘ ਖੱਬੇ ਰਾਜਪੂਤਾਂ ਅਤੇ ਸਰਕਲ ਮਹਿਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਖ਼ਾਲਸਾ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਮਾ. ਬਲਜਿੰਦਰ ਬੁੱਟਰ ਦੇ ਧਰਮ ਪਤਨੀ ਮੈਡਮ ਮੰਨੂ ਬਾਲਾ ਅਟੈਕ ਆਉਣ ਕਾਰਨ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਅੱਜ ਇਥੇ ਜ਼ਿਲ੍ਹਾ ਪ੍ਰਧਾਨ ਲਦੇਹ ਅਤੇ ਮੌਜੂਦ ਹੋਰਨਾਂ ਸ਼ਖ਼ਸੀਅਤਾਂ ਨੇ ਮਾ. ਬੁੱਟਰ ਨਾਲ ਦੁੱਖ ਸਾਂਝਾ ਕਰਦਿਆਂ ਭਾਣਾ ਮੰਨਣ ਲਈ ਹੌਸਲਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਿੰਘ ਸਿੰਧੀ ਵਲੋਂ ਰਾਮਲੀਲ੍ਹਾ ਦੀ ਤੀਜੀ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਮੋਮਬੱਤੀ ਮਾਰਚ
Ad Position 24