17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਝੋਟਾ ਦਾ ਕਤਲ ਮਾਨ ਸਰਕਾਰ ਦੀ ਨਾਕਾਮੀ : ਕੱਕੜ

ਚੋਗਾਵਾਂ, 16 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਤਿੱਖਾ ਰੋਸ ਪ੍ਰਗਟਾਉਂਦਿਆਂ ਸਾਬਕਾ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਸਿੰਘ ਕੱਕੜ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਵਾਲੇ ਯੋਧੇ ਦਾ ਸ਼ਰੇਆਮ ਕਤਲ ਹੋਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਕੱਕੜ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੈਤਿਕਤਾ ਦੇ ਆਧਾਰ ’ਤੇ ਤੁਰੰਤ ਅਸਤੀਫ਼ਾ ਦੇਣ ਅਤੇ ਪੰਜਾਬ ਦੇ ਲੋਕ ਇਸ ਨਾਕਾਮ ਸਰਕਾਰ ਦਾ ਮੁਕੰਮਲ ਬਾਈਕਾਟ ਕਰਨ।

Ad Position 21
No active advertisement
ਅਮਨਦੀਪ ਸਿੰਘ ਕੱਕੜ। 17-10-2026

Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਅਤੇ ਪ੍ਰਿੰਗੜੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਡੇਂਗੂ ਤੋਂ ਜਾਗਰੂਕ ਕਰਵਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਪਰਿਵਾਰ ਨੂੰ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰੱਖਾਂਗੇ : ਕਾਲੇਕੇ
Ad Position 24