18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਲਾਲਪੁਰਾ ਦੇ ਪੀ.ਏ ਹਰਕੀਰਤ ਸਿੰਘ ਨੇ ਆਂਗਣਵਾੜੀ ਹੈਲਪਰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ

ਖਡੂਰ ਸਾਹਿਬ, 17 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)–ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਲਗਾਤਾਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਇਸ਼ਿਤਹਾਰ ਜਾਰੀ ਕੀਤਾ ਗਿਆ ਸੀ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਆਗਣਵਾੜੀ ਹੈਲਪਰ ਦੇ ਨੌਕਰੀ ਨਿਯੁਕਤੀ ਪੱਤਰ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 18-10-2026
ਖਡੂਰ ਸਾਹਿਬ, 17 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)–ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਲਗਾਤਾਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਇਸ਼ਿਤਹਾਰ ਜਾਰੀ ਕੀਤਾ ਗਿਆ ਸੀ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਆਗਣਵਾੜੀ ਹੈਲਪਰ ਦੇ ਨੌਕਰੀ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਪੀ.ਏ ਹਰਕਿਰਤ ਸਿੰਘ ਕਰਨ ਨੇ ਨਿਯੁਕਤੀ ਪੱਤਰ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਿੱਖਿਆ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਆਂਗਨਵਾੜੀ ਹੈਲਪਰ ਦੀ ਮਿਹਨਤ ਅਤੇ ਸਮਰਪਣ ਨੂੰ ਮਿਲਣ ਵਾਲਾ ਅਜਿਹਾ ਸਨਮਾਨ ਸਮੁੱਚੇ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਹਲਕਾ ਇੰਚਾਰਜ ਜੱਸਾ ਪੱਟੀ, ਬਾਲ ਵਿਕਾਸ ਪ੍ਰੋਜੈਕਟ ਆਫ਼ੀਸਰ ਨੌਸ਼ਹਿਰਾ ਪੰਨੂਆ ਸੀ.ਡੀ.ਪੀ.ਓ ਨਿਤਾਸ਼ਾ ਸਾਗਰ ਅਤੇ ਸੁਪਰਵਾਈਜ਼ਰ ਮਨਿੰਦਰਪਾਲ ਕੌਰ ਅਤੇ ਬੀ.ਡੀ.ਪੀ.ਓ ਸਿਤਾਰਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਅਸਫ਼ਲ ਕੋਸ਼ਿਸ਼ ਅਗਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਹੋਈ ਡਾਵਾਂਡੋਲ - ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ
Ad Position 24