17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਦੇ ਵਿਗੜ ਰਹੇ ਹਾਲਾਤ ਨੂੰ ਸਿਰਫ਼ ਅਕਾਲੀ ਸਰਕਾਰ ਹੀ ਸੁਧਾਰ ਸਕਦੀ ਹੈ - ਪੂਰਨ ਸਿੰਘ ਝਬਾਲ

ਝਬਾਲ, 17 ਅਕਤੂਬਰ (ਸਰਬਜੀਤ ਸਿੰਘ)– ਸੂਬੇ ਅੰਦਰ ਜਦੋਂ ਦੀ ਆਮ ਪਾਰਟੀ ਸਰਕਾਰ ਬਣੀ ਹੈ ਉਦੋਂ ਤੂੰ ਹੀ ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜਦੇ ਜਾ ਰਹੇ ਹਨ ਅਤੇ ਹੁਣ ਤਾਂ ਹਰ ਪਾਸੇ ਜੰਗਲ ਰਾਜ ਹੀ ਬਣਿਆ ਪਿਆ ਹੈ ਅਤੇ ਸ਼ਰੇਆਮ ਗੁੰਡਾਗਰਦੀ ਅਤੇ ਕਤਲ ਦੀਆਂ ਵਾਰਦਾਤਾਂ ਆਏ ਦਿਨ ਵਾਪਰ ਰਹੀਆਂ ਹਨ ਤੇ ਕਿਸੇ ਨੂੰ ਵੀ ਇਨਸਾਫ ਨਹੀਂ ਮਿਲ ਰਿਹਾ ਅਤੇ ਇਹਨਾਂ ਵਿਗੜ ਰਹੇ ਹਾਲਾਤਾਂ ਨੂੰ ਕਾਬੂ ਵਿਚ ਕਰਕੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਸੁਧਾਰ ਕਰ ਸਕਦੀ ਹੈ, ਜਿਸ ਲਈ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਵਿਚਾਰ ਨੌਜਵਾਨ ਅਕਾਲੀ ਆਗੂ ਪੂਰਨ ਸਿੰਘ ਅੱਡਾ ਝਬਾਲ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਝਬਾਲ, 17 ਅਕਤੂਬਰ (ਸਰਬਜੀਤ ਸਿੰਘ)– ਸੂਬੇ ਅੰਦਰ ਜਦੋਂ ਦੀ ਆਮ ਪਾਰਟੀ ਸਰਕਾਰ ਬਣੀ ਹੈ ਉਦੋਂ ਤੂੰ ਹੀ ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜਦੇ ਜਾ ਰਹੇ ਹਨ ਅਤੇ ਹੁਣ ਤਾਂ ਹਰ ਪਾਸੇ ਜੰਗਲ ਰਾਜ ਹੀ ਬਣਿਆ ਪਿਆ ਹੈ ਅਤੇ ਸ਼ਰੇਆਮ ਗੁੰਡਾਗਰਦੀ ਅਤੇ ਕਤਲ ਦੀਆਂ ਵਾਰਦਾਤਾਂ ਆਏ ਦਿਨ ਵਾਪਰ ਰਹੀਆਂ ਹਨ ਤੇ ਕਿਸੇ ਨੂੰ ਵੀ ਇਨਸਾਫ ਨਹੀਂ ਮਿਲ ਰਿਹਾ ਅਤੇ ਇਹਨਾਂ ਵਿਗੜ ਰਹੇ ਹਾਲਾਤਾਂ ਨੂੰ ਕਾਬੂ ਵਿਚ ਕਰਕੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਸੁਧਾਰ ਕਰ ਸਕਦੀ ਹੈ, ਜਿਸ ਲਈ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਵਿਚਾਰ ਨੌਜਵਾਨ ਅਕਾਲੀ ਆਗੂ ਪੂਰਨ ਸਿੰਘ ਅੱਡਾ ਝਬਾਲ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੀ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਦੀ ਮਜਬੂਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਨ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ 520ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 23 ਨੂੰ - ਗਿਆਨੀ ਨਿਸ਼ਾ... ਅਗਲੀ ਖ਼ਬਰ ਰਮਨਦੀਪ ਕੌਰ ਸ਼ੇਰੋਂ ਨੇ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਨਾਲ ਕੀਤਾ ਅਫ਼ਸੋਸ ਪ੍ਰਗਟ
Ad Position 24