17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਈ ਪਰਮਿੰਦਰ ਸਿੰਘ ਝੋਟਾ ਵਲੋਂ ਦਿੱਤੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ- ਅਕਾਲੀ ਆਗੂ ਗਿੰਦਾ, ਸਠਿਆਲਾ

ਸਠਿਆਲਾ, 17 ਅਕਤੂਬਰ ( ਜਗੀਰ ਸਿੰਘ ਸਫਰੀ) ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਕਤ ਸਤਰਾਂ ਦਾ ਪ੍ਰਗਟਾਵਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਸਾਂਝੇ ਤੌਰ ’ਤੇ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਤੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ ।

Ad Position 21
No active advertisement
ਸਠਿਆਲਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਜਗੀਰ ਸਿੰਘ ਸਫਰੀ 18-10-2026
ਸਠਿਆਲਾ, 17 ਅਕਤੂਬਰ ( ਜਗੀਰ ਸਿੰਘ ਸਫਰੀ) ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਕਤ ਸਤਰਾਂ ਦਾ ਪ੍ਰਗਟਾਵਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਸਾਂਝੇ ਤੌਰ ’ਤੇ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਤੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ । ਇਸ ਮੌਕੇ ਸਾ: ਸਰਪੰਚ ਦਲਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਬੂਟਾ ਸਿੰਘ, ਇੰਸ: ਸਰਬਜੀਤ ਸਿੰਘ ਬੱਲ, ਗੁਰਮੇਜ ਸਿੰਘ, ਮੇਜਰ ਸਿੰਘ ਗੁਰਜੀਤ ਸਿੰਘ, ਜਸਬੀਰ ਸਿੰਘ ਚੱਠਾ, ਹਰਪਾਲ ਸਿੰਘ ਬਾਰੀਆ, ਰਣਜੀਤ ਸਿੰਘ ਮੱਲ੍ਹੀ ਆਂਦਿ ਵਲੋਂ ਭਾਈ ਪਰਮਿੰਦਰ ਸਿੰਘ ਦੀ ਮੰਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਬਣਿਆ ਜ਼ੋਨਲ ਯੁਵਕ ਮੇਲਾ ’ਚੋਂ ਓਵਰਆਲ ਚੈਂਪੀਅਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਰੁਪਿੰਦਰ ਸਿੰਘ ਰੂਬੀ ਗੁ...
Ad Position 24