18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੁਲਿਸ ਅਤੇ ਬੀ.ਐਸ.ਐਫ. ਵਲੋਂ ਇਕ ਵਿਅਕਤੀ ਦੇ ਘਰੋਂ ਪਿਸਟਲ ਅਤੇ ਜ਼ਿੰਦਾ ਰੌਂਦ ਬਰਾਮਦ

ਮੀਆਂਵਿੰਡ, 18 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਗਿੱਲ ਕਲੇਰ ਵਿਖੇ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Ad Position 21
No active advertisement
ਪੁਲਿਸ ਅਤੇ ਬੀ.ਐਸ.ਐਫ. ਵਲੋਂ ਇਕ ਵਿਅਕਤੀ ਦੇ ਘਰੋਂ ਪਿਸਟਲ ਅਤੇ ਜ਼ਿੰਦਾ ਰੌਂਦ ਬਰਾਮਦ 19-10-2026
ਮੀਆਂਵਿੰਡ, 18 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਗਿੱਲ ਕਲੇਰ ਵਿਖੇ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਸ਼ਾਮਿਲ ਹੋਏ ਪਰਿਵਾਰਾਂ ਨੂੰ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਹਰ ਰੋਜ਼ ਲੋਕਾਂ ਦਾ ਕਾਂਗਰਸ ਪਾਰਟੀ ਨਾਲ ਜੁੜਨਾ ਪਾਰਟੀ ਲਈ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇ, ਜਿਸ ਕਰਕੇ ਲੋਕ ਆਪ ਮੁਹਾਰੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਭਲਾਈਪੁਰ ਨਾਲ ਪਹੁੰਚੇ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸਰਪੰਚ ਅੰਗਰੇਜ ਸਿੰਘ ਕੀੜੀ ਸ਼ਾਹੀ, ਸਰਪੰਚ ਗੁਰਦਿਆਲ ਸਿੰਘ ਕੰਗ, ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਠੇਕੇਦਾਰ ਇੰਦਰਜੀਤ ਸਿੰਘ ਮੀਆਂਵਿੰਡ, ਲਵਜੀਤ ਸਿੰਘ ਖੋਜਕੀਪੁਰ, ਸਾਬਕਾ ਸਰਪੰਚ ਹਰਮੇਸ਼ ਸਿੰਘ ਗੋਰਾ ਦੇਲਾਂਵਾਲ , ਸੰਮਤੀ ਮੈਂਬਰ ਅਮਨਜੀਤ ਸਿੰਘ ਖੋਜਕੀਪੁਰ, ਸਾਬਕਾ ਸਰਪੰਚ ਨੌਬੀ ਗਿੱਲ, ਦਲਬੀਰ ਸਿੰਘ ਦੇਲਾਂਵਾਲ, ਸਰਵਨ ਸਿੰਘ ਦੇਲਾਂਵਾਲ, ਪ੍ਰਧਾਨ ਗੁਰਮੀਤ ਸਿੰਘ ਉੱਪਲ, ਰਣਜੋਧ ਸਿੰਘ ਉੱਪਲ, ਗੁਰਿੰਦਰ ਸਿੰਘ ਜਵੰਦਪੁਰ, ਰਾਜਾ ਕਾਲੇਕੇ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ ਉੱਪਲ, ਰਣਬੀਰ ਸਿੰਘ ਮੈਂਬਰ ਜਵੰਦਪੁਰ, ਕੁਲਬੀਰ ਸਿੰਘ ਜਵੰਦਪੁਰ , ਕੁਲਵੰਤ ਸਿੰਘ ਮੀਆਂਵਿੰਡ, ਸਰਪੰਚ ਮਨਜੀਤ ਸਿੰਘ, ਡਾਕਟਰ ਪਰਮਜੀਤ ਸਿੰਘ, ਮੇਹਰ ਸਿੰਘ, ਗੁਲਜਾਰ ਸਿੰਘ ਮੈਂਬਰ, ਪੀ.ਏ. ਜਗਦੀਪ ਸਿੰਘ ਮਾਨ, ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦੇ ਮੁਖੀਆਂ ਵਿੱਚ ਸਰਮੁਖ ਸਿੰਘ ਬਿਜਲੀ ਵਾਲਾ, ਕੁਲਵੰਤ ਸਿੰਘ ਬਿਜਲੀ ਵਾਲਾ, ਨੰਬਰਦਾਰ ਫਕੀਰ ਸਿੰਘ, ਮੈਂਬਰ ਮੁਖਤਾਰ ਸਿੰਘ, ਮੈਂਬਰ ਸ਼ਮਸ਼ੇਰ ਸਿੰਘ, ਥਾਣੇਦਾਰ ਪਰਮਜੀਤ ਸਿੰਘ, ਮਨਜੀਤ ਸਿੰਘ, ਦਲੇਰ ਸਿੰਘ, ਮੁਖਤਾਰ ਸਿੰਘ, ਹਰਦੇਵ ਸਿੰਘ ਫੌਜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਪ੍ਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ’ਚ ਵੱਡਾ ਕਾਫ਼ਲਾ ਲੈ ਕੇ ਹੋਵਾਂ... ਅਗਲੀ ਖ਼ਬਰ ਸਮਾਲਸਰ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Ad Position 24