18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡਾਂ ਦੇ ਵਿਕਾਸ ਨੂੰ ਦੇਖਦੇ ਹੋਏ ਲੋਕ ‘ਆਪ’ ਨਾਲ ਜੁੜ ਰਹੇ - ਵਿਧਾਇਕ ਲਾਲਪੁਰਾ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੁੱਗਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ 50 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਨ੍ਹਾਂ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ‘ਜੀ ਆਇਆਂ’ ਆਖਿਆ ਤੇ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆ ਮਨਦੀਪ ਸਿੰਘ ਅਤੇ ਮੰਗਲ ਸਿੰਘ ਆੜ੍ਹਤੀਆਂ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਬੁੱਗਾ ਤੋਂ 50 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 19-10-2026
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੁੱਗਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ 50 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਨ੍ਹਾਂ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ‘ਜੀ ਆਇਆਂ’ ਆਖਿਆ ਤੇ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆ ਮਨਦੀਪ ਸਿੰਘ ਅਤੇ ਮੰਗਲ ਸਿੰਘ ਆੜ੍ਹਤੀਆਂ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਬੁੱਗਾ ਤੋਂ 50 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ ਹੈ। ਪਿੰਡ ਬੁੱਗਾ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਪਿੰਡ ਬੁੱਗਾ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾ ਰਿਹਾ। ਅਸੀਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਇਹ ਵਿਸ਼ਵਾਸ ਦਿਵਾਉਂਦੇ ਹਾਂ ਕਿ ਆਉਣ ਵਾਲੇ 2027 ’ਚ ਆਮ ਆਦਮੀ ਪਾਰਟੀ ਵੱਡੀ ਲੀਡ ਦੇ ਨਾਲ ਬੁੱਗਾ ਤੋਂ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਪੀ.ਏ. ਹਰਕੀਰਤ ਸਿੰਘ ਕਰਨ, ਪੀ.ਏ. ਗੁਰਸ਼ਰਜੀਤ ਸਿੰਘ , ਨਿਸ਼ਾਨ ਸਿੰਘ ਮਾਣੋਚਾਲ੍ਹ, ਸਲਿੰਦਰ ਸਿੰਘ, ਜਥੇਦਾਰ ਕਾਬਲ ਸਿੰਘ, ਸੁਖਚੈਨ ਸਿੰਘ, ਮੁਖਤਾਰ ਸਿੰਘ, ਹਰਦੇਵ ਸਿੰਘ, ਹਰਭਜਨ ਸਿੰਘ ਸਰਪੰਚ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਰਕਲ ਸ਼ਾਹਬਾਜਪੁਰ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਕੀਤੀ ਮ... ਅਗਲੀ ਖ਼ਬਰ ਜ਼ਿਲ੍ਹੇ ਵਿਚ ਤਿਉਹਾਰਾਂ ਤੋਂ ਪਹਿਲਾਂ ਭੋਜਨ ਸੁਰੱਖਿਆ ਸੰਬੰਧੀ ਵਿਸ਼ੇਸ਼ ਮੁਹਿੰਮ ਜਾਰੀ
Ad Position 24