19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੱਸਾ ਪੱਟੀ ਵਲੋਂ ਮਹਿਲਾ ਸਸ਼ਕਤੀਕਰਨ ਲਈ ਭੂਮਿਕਾ ਨਿਭਾਅ ਰਹੀਆਂ ਸਖੀਆਂ ਦੀ ਕੀਤੀ ਸ਼ਲਾਘਾ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੱਟੀ ਹਲਕੇ ਦੇ ਪਿੰਡ ਜੋਤੀ ਸ਼ਾਹ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੀਆਂ ਸਖ਼ੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸਖ਼ੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਪੱਟੀ ਹਲਕੇ ਦੇ ਪਿੰਡ ਜੋਤੀ ਸ਼ਾਹ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਗੋਰਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੀਆਂ ਸਖ਼ੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸਖ਼ੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮਹਿਲਾਵਾਂ ਦੀ ਭਲਾਈ, ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਮਾਜਿਕ ਤੇ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਜੱਸਾ ਪੱਟੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ 30 ਸਾਲਾਂ ਦੀਆਂ ਸੇਵਾਵਾਂ ਦੇ ਆਧਾਰ ’ਤੇ ਰਾਜਬੀਰ ਸਿੰਘ ਢਿੱਲੋਂ ਤਰੱਕੀ ਉਪਰੰਤ ਐਸ.ਡੀ.ਓ. ਨਿਯੁਕਤ ਪੱਟੀ ਵਿਖੇ ਐਸ.ਡੀ.ਓ.... ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24