21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਰਵ ਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਰਨ ਤਾਰਨ ਵਿਖੇ ਕੰਨਿਆ ਕੰਜਕ ਪੂਜਨ

ਤਰਨ ਤਾਰਨ, 20 ਅਕਤੂਬਰ (ਪਰਮਜੀਤ ਜੋਸ਼ੀ)—ਸੇਵਾ ਭਾਰਤੀ ਤਰਨ ਤਾਰਨ ਵਲੋਂ ਸਰਵ ਹਿੱਤਕਾਰੀ ਵਿਦਿਆ ਮੰਦਰ ਸਕੂਲ ਵਿਚ ਕੰਨਿਆ ਪੂਜਨ ਦਾ ਪ੍ਰੋਗਰਾਮ ਕੀਤਾ ਗਿਆ। ਪ੍ਰੋਗਰਾਮ ਵਿਚ 101 ਕੰਨਿਆ ਦਾ ਕੰਜਕ ਪੂਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-10-2026
ਤਰਨ ਤਾਰਨ, 20 ਅਕਤੂਬਰ (ਪਰਮਜੀਤ ਜੋਸ਼ੀ)—ਸੇਵਾ ਭਾਰਤੀ ਤਰਨ ਤਾਰਨ ਵਲੋਂ ਸਰਵ ਹਿੱਤਕਾਰੀ ਵਿਦਿਆ ਮੰਦਰ ਸਕੂਲ ਵਿਚ ਕੰਨਿਆ ਪੂਜਨ ਦਾ ਪ੍ਰੋਗਰਾਮ ਕੀਤਾ ਗਿਆ। ਪ੍ਰੋਗਰਾਮ ਵਿਚ 101 ਕੰਨਿਆ ਦਾ ਕੰਜਕ ਪੂਜਨ ਕੀਤਾ ਗਿਆ। ਸ਼ੁਰੂਆਤ ਵਿਚ ਮਾਤਾ ਰਾਣੀ ਦੀ ਜੋਤ ਜਗਾ ਕੇ ਫਿਰ ਸੇਵਾ ਭਾਰਤੀ ਦੀਆਂ ਭੈਣਾਂ ਵਲੋਂ ਮਾਤਾ ਰਾਣੀ ਦੇ ਭਜਨ ਗਾਇਨ ਕੀਤੇ ਗਏ। ਇਸ ਮੌਕੇ ਹਰਿੰਦਰ ਅਗਰਵਾਲ ਨੇ ਬੱਚਿਆਂ ਨੂੰ ਬਹੁਤ ਚੰਗੇ ਸੰਸਕਾਰ ਦਿੱਤੇ ਅਤੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਤਿਉਹਾਰ ਬੁਰਾਈ ’ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ, ਸਾਨੂੰ ਹਮੇਸ਼ਾ ਸੱਚਾਈ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਬੁਰਾਈ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਮੌਕੇ ਸੇਵਾ ਭਾਰਤੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸ਼ਰਮਾ, ਸੇਵਾ ਭਾਰਤੀ ਦੇ ਪ੍ਰਧਾਨ ਅਭਿਨੰਦਨ ਗੁਪਤਾ, ਜਨਰਲ ਸੈਕਟਰੀ ਦੀਪਕ ਸ਼ਰਮਾ, ਜ਼ਿਲ੍ਹਾ ਸੰਘ ਚਾਲਕ ਹੰਸ ਰਾਜ ਚੌਧਰੀ, ਹਰਿੰਦਰ ਅਗਰਵਾਲ, ਦਨੇਸ਼ ਗੁਪਤਾ, ਆਤਮਬੀਰ ਸ਼ਰਮਾ, ਅਰਵਿੰਦ ਮਰਹਾਵਾ, ਮਨੋਜ ਭਨੋਟ, ਗੌਰਵ ਭਾਟੀਆ, ਸੁਖਵਿੰਦਰ ਸਿੰਘ, ਚੰਦਨ ਭਾਰਦਵਾਜ, ਕਰਨ ਬਜਾਜ, ਸੰਜੂ, ਰਜਿੰਦਰ ਗਾਬਾ, ਸਕੂਲ ਪਿ੍ਰੰਸੀਪਲ ਸੀਮਾ ਭਨੋਟ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਪਿੰਡ ਰੂੜੇਆਸਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਰਜਿਸਟਰੀਆਂ ਵੰਡੀਆਂ ਅਗਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਅਤੇ ਯੂਥ ਕਾਂਗਰਸੀ ਆਗੂ ਪੰਜਾਬ ਸਿੰਘ ਆਸਲ ਦੀ ਅਗਵਾਈ ਹੇਠ ਪਾਇਲਟ, ਪਰਗਟ ਸਿੰਘ ਤੇ ਸੂਰਜ ਠਾਕੁਰ ਦਾ...
Ad Position 24