21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸੱਚੇ ਸਾਥੀ ਐਨ.ਜੀ.ਓ. ਵਲੋਂ ਸਫ਼ਾਈ ਅਭਿਆਨ ਚਲਾਇਆ

ਖਡੂਰ ਸਾਹਿਬ, 20 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਜੁਡੀਸੀਅਲ ਕੋਰਟ ਕੰਪਲੈਕਸ ਖਡੂਰ ਸਾਹਿਬ ਵਿਖੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵੀ ਸੰਸਥਾ ਸੱਚੇ ਸਾਥੀ ਐਨ. ਜੀ.

Ad Position 21
No active advertisement
ਅਜੀਤ ਡੈਸਕ 21-10-2026
ਖਡੂਰ ਸਾਹਿਬ, 20 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਜੁਡੀਸੀਅਲ ਕੋਰਟ ਕੰਪਲੈਕਸ ਖਡੂਰ ਸਾਹਿਬ ਵਿਖੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵੀ ਸੰਸਥਾ ਸੱਚੇ ਸਾਥੀ ਐਨ.ਜੀ.ਓ ਵਲੋ ਜੱਜ ਸਾਹਿਬ ਸ੍ਰੀਮਤੀ ਮੋਨਿਕਾ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਸਫ਼ਾਈ ਕਰਮਚਾਰੀਆਂ ਅਤੇ ਸੱਚੇ ਸਾਥੀ ਐਨ.ਜੀ.ਓ ਦੇ ਮੈਂਬਰਾਂ ਨੇ ਮਿਲ ਕੇ ਸਫ਼ਾਈ ਕੀਤੀ ਅਤੇ ਸਾਫ਼-ਸੁਥਰੇ ਵਾਤਾਵਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰਲਾਲ ਰੂਹਾਨੀ ਨੇ ਸਫ਼ਾਈ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਨਾਲ ਵਾਤਾਵਰਨ ਸਾਫ਼-ਸੁਥਰਾ ਰਹਿੰਦਾ ਹੈ । ਇਸ ਮੌਕੇ ਸਤਿਕਾਰਬੀਰ ਕੌਰ ਰੂਹਾਨੀ, ਜੋਰਾਵਰ ਸਿੰਘ, ਹਰਦੀਪ ਸਿੰਘ ਅਤੇ ਸੱਚੇ ਸਾਥੀ ਐਨ.ਜੀ.ਓ. ਦੀ ਸਮੁੱਚੀ ਟੀਮ ਵਲੋਂ ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖੇਮਕਰਨ ’ਚ ਦੁਸਹਿਰਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ...
Ad Position 24