22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

8 ਫ਼ੀਸਦੀ ਭੱਤਾ ਦੇ ਕੇ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੈਂਡਿੰਗ ਦੇਣਦਾਰੀਆਂ ਤੋਂ ਮੁਕਤ ਨਹੀਂ ਹੋ ਸਕੇਗੀ - ਫ਼ਤਿਹ ਚੱਕ, ਲਾਲਪੁਰਾ, ਸ਼ਰਮਾ

ਤਰਨ ਤਾਰਨ, 21 ਅਕਤੂਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਨੇ ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਪ੍ਰੈੱਸ ਸਕੱਤਰ ਜੋਧਬੀਰ ਸ਼ਰਮਾ ਸ਼ਰਮਾ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਆਖਿਆ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ 18 ਫੀਸਦੀ ਵਿਚੋਂ ਕੇਵਲ 8 ਫ਼ੀਸਦੀ ਮਹਿੰਗਾਈ ਭੱਤਾ ਦੇ ਕੇ ਆਪਣੀ ਸਰਕਾਰ ਨੂੰ ਸੁਰਖਰੂ ਸਮਝਿਆ ਜਾ ਰਿਹਾ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਅਰਸੇ ਤੋਂ ਅਟਕੀਆਂ ਮੰਗਾਂ ਅਤੇ ਹਾਈਕੋਰਟ ਦੀ ਹਦਾਇਤ ਤਹਿਤ ਪੂਰਾ 18 ਫ਼ੀਸਦੀ ਮਹਿੰਗਾਈ ਭੱਤਾ ਬਕਾਏ ਸਹਿਤ ਹਾਸਲ ਕਰਨ ਤੱਕ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਬੰਦ ਨਹੀਂ ਕਰਨਗੇ । ਅਖੀਰ ਵਿਚ ਉਨ੍ਹਾਂ ਪੈਨਸ਼ਨਰਾਂ ਆਗੂਆਂ ਨੂੰ ਡਿਜੀਟਲ ਤਰੀਕੇ ਨਾਲ ਆਨਲਾਈਨ ਲਾਈਫ ਸਰਟੀਫਿਕੇਟ ਭਰਨ ਸੰਬੰਧੀ ਜਾਣਕਾਰੀ ਵੀ ਦਿੱਤੀ ।

Ad Position 21
No active advertisement
ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਮੀਟਿੰਗ ਦੌਰਾਨ। ਤਸਵੀਰ: ਲਵਲੀ 22-10-2026
ਤਰਨ ਤਾਰਨ, 21 ਅਕਤੂਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਨੇ ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਪ੍ਰੈੱਸ ਸਕੱਤਰ ਜੋਧਬੀਰ ਸ਼ਰਮਾ ਸ਼ਰਮਾ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਆਖਿਆ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ 18 ਫੀਸਦੀ ਵਿਚੋਂ ਕੇਵਲ 8 ਫ਼ੀਸਦੀ ਮਹਿੰਗਾਈ ਭੱਤਾ ਦੇ ਕੇ ਆਪਣੀ ਸਰਕਾਰ ਨੂੰ ਸੁਰਖਰੂ ਸਮਝਿਆ ਜਾ ਰਿਹਾ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਅਰਸੇ ਤੋਂ ਅਟਕੀਆਂ ਮੰਗਾਂ ਅਤੇ ਹਾਈਕੋਰਟ ਦੀ ਹਦਾਇਤ ਤਹਿਤ ਪੂਰਾ 18 ਫ਼ੀਸਦੀ ਮਹਿੰਗਾਈ ਭੱਤਾ ਬਕਾਏ ਸਹਿਤ ਹਾਸਲ ਕਰਨ ਤੱਕ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਬੰਦ ਨਹੀਂ ਕਰਨਗੇ । ਅਖੀਰ ਵਿਚ ਉਨ੍ਹਾਂ ਪੈਨਸ਼ਨਰਾਂ ਆਗੂਆਂ ਨੂੰ ਡਿਜੀਟਲ ਤਰੀਕੇ ਨਾਲ ਆਨਲਾਈਨ ਲਾਈਫ ਸਰਟੀਫਿਕੇਟ ਭਰਨ ਸੰਬੰਧੀ ਜਾਣਕਾਰੀ ਵੀ ਦਿੱਤੀ । ਇਸ ਮੌਕੇ ਜਨਰਲ ਸਕੱਤਰ ਮਨਜੀਤ ਸਿੰਘ ਖਡੂਰ ਸਾਹਿਬ, ਸੀਨੀਅਰ ਮੀਤ ਸ਼ਮੀਰ ਸਿੰਘ ਲਾਲਪੁਰਾ ਅਤੇ ਪ੍ਰਧਾਨ ਜਗਤਾਰ ਸਿੰਘ ਸਰਲੀ, ਮੀਤ ਪ੍ਰਧਾਨ ਸਰਬਜੀਤ ਸਿੰਘ ਸ਼ੀਂਹ ਅਤੇ ਇੰਜੀਨੀਅਰ ਵਿਜੇ ਕੁਮਾਰ ਸ਼ਰਮਾ, ਖਜ਼ਾਨਚੀ ਕੁਲਦੀਪ ਸਿੰਘ ਅਤੇ ਕੁਲਵੰਤ ਸਿੰਘ, ਕਾਨੂੰਨੀ ਸਲਾਹਕਾਰ ਬਲਵਿੰਦਰ ਕੁਮਾਰ ਕਪੂਰ, ਸੁਰਜੀਤ ਸਿੰਘ ਚੁਤਾਲਾ, ਹਰਭਜਨ ਸਿੰਘ, ਡਿਪਟੀ ਜਨਰਲ ਸਕੱਤਰ ਵਿਜੇ ਕੁਮਾਰ ਵਿਨਾਇਕ, ਵਧੀਕ ਪ੍ਰੈਸ ਸਕੱਤਰ ਹਰਸੁਖਦੇਵ ਸਿੰਘ, ਤਹਿਸੀਲ ਪ੍ਰਧਾਨ ਧਰਮ ਸਿੰਘ, ਸੁਰਿੰਦਰ ਸਿੰਘ ਤਰਨ ਤਾਰਨ, ਸਵਰਨ ਸਿੰਘ ਗੋਇੰਦਵਾਲ, ਪ੍ਰਿੰਸੀ. ਸੁੱਖਾ ਸਿੰਘ, ਰਜਿੰਦਰਪਾਲ ਸਿੰਘ ਪਾਸੀ, ਰਕੇਸ਼ ਕੁਮਾਰ ਸ਼ਰਮਾ, ਨਰਿੰਦਰ ਸਿੰਘ, ਜਸਬੀਰ ਸਿੰਘ, ਅਰਜਨ ਸਿੰਘ, ਬਲਰਾਮ ਕੁਮਾਰ, ਚਰਨਜੀਤ ਸਿੰਘ ਆਦਿ ਪੈਨਸ਼ਨਰ ਆਗੂਆਂ ਨੇ ਸ਼ਿਰਕਤ ਕੀਤੀ । ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ, ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਪ੍ਰੈੱਸ ਸਕੱਤਰ ਜੋਧਬੀਰ ਸ਼ਰਮਾ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਆਖਿਆ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ 18 ਫੀਸਦੀ ਵਿਚੋਂ ਕੇਵਲ 8% ਮਹਿੰਗਾਈ ਭੱਤਾ ਦੇ ਕੇ ਆਪਣੀ ਸਰਕਾਰ ਨੂੰ ਸੁਰਖਰੂ ਸਮਝਿਆ ਜਾ ਰਿਹਾ ਹੈ ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਅਰਸੇ ਤੋਂ ਅਟਕੀਆਂ ਮੰਗਾਂ ਅਤੇ ਮਾਣਯੋਗ ਹਾਈਕੋਰਟ ਦੀ ਹਦਾਇਤ ਤਹਿਤ ਪੂਰਾ 18 ਫ਼ੀਸਦੀ ਮਹਿੰਗਾਈ ਭੱਤਾ ਬਕਾਏ ਸਹਿਤ ਹਾਸਲ ਕਰਨ ਤੱਕ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਬੰਦ ਨਹੀਂ ਕਰਨਗੇ । ਇਸ ਮੌਕੇ ਜਨਰਲ ਸਕੱਤਰ ਮਨਜੀਤ ਸਿੰਘ ਖਡੂਰ ਸਾਹਿਬ, ਸੀਨੀਅਰ ਮੀਤ ਸ਼ਮੀਰ ਸਿੰਘ ਲਾਲਪੁਰਾ, ਪ੍ਰਧਾਨ ਜਗਤਾਰ ਸਿੰਘ ਸਰਲੀ, ਮੀਤ ਪ੍ਰਧਾਨ ਸਰਬਜੀਤ ਸਿੰਘ ਸ਼ੀਂਹ ਅਤੇ ਇੰਜੀਨੀਅਰ ਵਿਜੇ ਕੁਮਾਰ ਸ਼ਰਮਾ, ਖਜ਼ਾਨਚੀ ਕੁਲਦੀਪ ਸਿੰਘ, ਕੁਲਵੰਤ ਸਿੰਘ, ਕਾਨੂੰਨੀ ਸਲਾਹਕਾਰ ਬਲਵਿੰਦਰ ਕੁਮਾਰ ਕਪੂਰ, ਸੁਰਜੀਤ ਸਿੰਘ ਚੁਤਾਲਾ, ਹਰਭਜਨ ਸਿੰਘ, ਡਿਪਟੀ ਜਨਰਲ ਸਕੱਤਰ ਵਿਜੇ ਕੁਮਾਰ ਵਿਨਾਇਕ, ਵਧੀਕ ਪ੍ਰੈਸ ਸਕੱਤਰ ਹਰਸੁਖਦੇਵ ਸਿੰਘ , ਤਹਿਸੀਲ ਪ੍ਰਧਾਨ ਧਰਮ ਸਿੰਘ, ਸੁਰਿੰਦਰ ਸਿੰਘ ਤਰਨ ਤਾਰਨ, ਸਵਰਨ ਸਿੰਘ ਗੋਇੰਦਵਾਲ, ਪ੍ਰਿੰਸੀਪਲ ਸੁੱਖਾ ਸਿੰਘ, ਰਜਿੰਦਰਪਾਲ ਸਿੰਘ ਪਾਸੀ, ਰਕੇਸ਼ ਕੁਮਾਰ ਸ਼ਰਮਾ, ਨਰਿੰਦਰ ਸਿੰਘ, ਜਸਬੀਰ ਸਿੰਘ, ਅਰਜਨ ਸਿੰਘ, ਬਲਰਾਮ ਕੁਮਾਰ, ਚਰਨਜੀਤ ਸਿੰਘ ਆਦਿ ਪੈਨਸ਼ਨਰ ਆਗੂਆਂ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਬਿੱਲਾ ਛਾਪਿਆਂਵਾਲੀ ਜਲਾਲਾਬਾਦ ਵਿਖੇ ਅਫ਼ਸੋਸ ਕਰਨ ਪੁੱਜੇ ਅਗਲੀ ਖ਼ਬਰ ਐਸ.ਡੀ.ਐਮ. ਪੱਟੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਕਾਰਜਾਂ ਦਾ ਨਿਰੀਖਣ
Ad Position 24