22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੀਨੀਅਰ ਅਕਾਲੀ ਆਗੂ ਬਿੱਲਾ ਛਾਪਿਆਂਵਾਲੀ ਜਲਾਲਾਬਾਦ ਵਿਖੇ ਅਫ਼ਸੋਸ ਕਰਨ ਪੁੱਜੇ

ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਆਪਣੇ ਸਾਥੀਆਂ ਸਮੇਤ ਪਿੰਡ ਜਲਾਲਾਬਾਦ ਵਿਖੇ ਮੈਂਬਰ ਪੰਚਾਇਤ ਸਰਬਜੀਤ ਸਿੰਘ ਸੋਨੀ ਦੇ ਪਿਤਾ ਜਗਤਾਰ ਸਿੰਘ ਦੀ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਸਰਬਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਘਰ ਦੇ ਮੁਖੀ ਦੇ ਇਸ ਦੁਨੀਆ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ ।

Ad Position 21
No active advertisement
ਅਜੀਤ ਡੈਸਕ 22-10-2026
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਬਿੱਲਾ ਛਾਪਿਆਂਵਾਲੀ ਆਪਣੇ ਸਾਥੀਆਂ ਸਮੇਤ ਪਿੰਡ ਜਲਾਲਾਬਾਦ ਵਿਖੇ ਮੈਂਬਰ ਪੰਚਾਇਤ ਸਰਬਜੀਤ ਸਿੰਘ ਸੋਨੀ ਦੇ ਪਿਤਾ ਜਗਤਾਰ ਸਿੰਘ ਦੀ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਸਰਬਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਘਰ ਦੇ ਮੁਖੀ ਦੇ ਇਸ ਦੁਨੀਆ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ । ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਚਰਨ ਸਿੰਘ ਜਲਾਲਾਬਾਦ, ਮੈਬਰ ਅਰਜਨ ਸਿੰਘ ਬਾਠ, ਜਥੇਦਾਰ ਬੇਅੰਤ ਸਿੰਘ, ਗੁਰਜੀਤ ਸਿੰਘ ਲਾਲੀ, ਕੁਲਦੀਪ ਸਿੰਘ, ਬਾਬਾ ਲਖਵਿੰਦਰ ਸਿੰਘ, ਨਵਜੋਤ ਸਿੰਘ ਰਈਆ, ਸੂਬੇਦਾਰ ਰਣਜੀਤ ਸਿੰਘ ਵਡਾਲਾ ਖੁਰਦ, ਜਸਪਾਲ ਸਿੰਘ ਬੱਬੂ, ਦਵਿੰਦਰ ਸਿੰਘ ਬਿੱਟੂ, ਮਨਜੀਤ ਸਿੰਘ, ਯਾਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਜੀ ਦੀ ਯਾਦ ਵਿਚ ਪੇਂਡੂ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ 8 ਫ਼ੀਸਦੀ ਭੱਤਾ ਦੇ ਕੇ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੈਂਡਿੰਗ ਦੇਣਦਾਰੀਆਂ ਤੋਂ ਮੁਕਤ ਨਹੀਂ ਹੋ ਸਕੇਗੀ...
Ad Position 24