23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਸ਼ਾਹਬਾਜ਼ਪੁਰ ਦੇ ਨੌਜਵਾਨਾਂ ਨੂੰ ਬਿੱਲਾ ਸ਼ੇਰੋਂ ਨੇ ਵੰਡੀਆਂ ਖੇਡ ਕਿੱਟਾਂ ਤੇ ਖੇਡ ਮੈਦਾਨ ਦਾ ਸਾਮਾਨ

ਸ਼ਬਾਜਪੁਰ, 22 ਅਕਤੂਬਰ (ਪ੍ਰਦੀਪ ਕੁਮਾਰ ਬੇਗੇਪੁਰ)– ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋ ਧੰਨ ਧੰਨ ਬਾਬਾ ਸੁਰਜਨ ਸਾਹਿਬ ਸਪੋਰਟਸ ਕਲੱਬ ਸ਼ਾਹਬਾਜ਼ਪੁਰ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਪਿੰਡ ਸ਼ਾਹਬਾਜ਼ਪੁਰ ਤੋਂ ਯੂਥ ਅਕਾਲੀ ਆਗੂ ਅਰਸ਼ਦੀਪ ਸਿੰਘ ਔਲਖ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਸਰਪੰਚ ਬਿੱਲਾ ਸੇਰੋਂ ਦੇ ਧਿਆਨ ਵਿਚ ਇਹ ਗੱਲ ਰੱਖੀ ਗਈ ਸੀ ਕਿ ਪਿੰਡ ਸ਼ਾਹਬਾਜ਼ਪੁਰ ਦੇ ਖੇਡ ਮੈਦਾਨ ਵਿਚ ਲਾਈਟ ਦੀ ਦਿੱਕਤ ਹੈ ਅਤੇ ਖੇਡ ਦੇ ਸਾਮਾਨ ਦੀ ਜਰੂਰਤ ਹੈ ਤਾਂ ਉਨ੍ਹਾਂ ਵਲੋ ਇਸ ਮੰਗ ਦੀ ਪੂਰਤੀ ਕਰਦੇ ਹੋਏ ਵੱਡੀਆਂ ਵਾਲ਼ ਲਾਈਟਾਂ ਤੇ ਹੋਰ ਖੇਡ ਦਾ ਸਾਮਾਨ ਦਿੱਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 23-10-2026
ਸ਼ਬਾਜਪੁਰ, 22 ਅਕਤੂਬਰ (ਪ੍ਰਦੀਪ ਕੁਮਾਰ ਬੇਗੇਪੁਰ)– ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋ ਧੰਨ ਧੰਨ ਬਾਬਾ ਸੁਰਜਨ ਸਾਹਿਬ ਸਪੋਰਟਸ ਕਲੱਬ ਸ਼ਾਹਬਾਜ਼ਪੁਰ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਪਿੰਡ ਸ਼ਾਹਬਾਜ਼ਪੁਰ ਤੋਂ ਯੂਥ ਅਕਾਲੀ ਆਗੂ ਅਰਸ਼ਦੀਪ ਸਿੰਘ ਔਲਖ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਸਰਪੰਚ ਬਿੱਲਾ ਸੇਰੋਂ ਦੇ ਧਿਆਨ ਵਿਚ ਇਹ ਗੱਲ ਰੱਖੀ ਗਈ ਸੀ ਕਿ ਪਿੰਡ ਸ਼ਾਹਬਾਜ਼ਪੁਰ ਦੇ ਖੇਡ ਮੈਦਾਨ ਵਿਚ ਲਾਈਟ ਦੀ ਦਿੱਕਤ ਹੈ ਅਤੇ ਖੇਡ ਦੇ ਸਾਮਾਨ ਦੀ ਜਰੂਰਤ ਹੈ ਤਾਂ ਉਨ੍ਹਾਂ ਵਲੋ ਇਸ ਮੰਗ ਦੀ ਪੂਰਤੀ ਕਰਦੇ ਹੋਏ ਵੱਡੀਆਂ ਵਾਲ਼ ਲਾਈਟਾਂ ਤੇ ਹੋਰ ਖੇਡ ਦਾ ਸਾਮਾਨ ਦਿੱਤਾ ਗਿਆ ਹੈ । ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਨਣ ’ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਜਾਣਗੇ ਅਤੇ ਰੁਜਗਾਰ ਮੁਹੱਇਆ ਕਰਵਾਇਆ ਜਾਵੇਗਾ । ਇਸ ਮੌਕੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ ਸਰਪੰਚ ਗਿਆਨ ਸਿੰਘ ਸ਼ਾਹਬਾਜ਼ਪੁਰ, ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਮੰਮਣਕੇ, ਪ੍ਰਧਾਨ ਬਲਬੀਰ ਕੁਮਾਰ ਤੇ ਲਾਡੀ ਗੁੱਗਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਪੰਜਾਬ ਵਾਸੀ ਪਰਿਵਾਰਾਂ ਸਮੇਤ ਮਾਨਸਾ ਮੋਰਚੇ ਵਿਚ ਪਹੁੰਚਣ - ਸੁਰਜੀਤ ਸਿ... ਅਗਲੀ ਖ਼ਬਰ ਬਾਬਾ ਸੇਵਾ ਸਿੰਘ ਅਤੇ ਗਿਆਨੀ ਪਿੰਦਰਪਾਲ ਸਿੰਘ ਨੇ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੂੰ ਰਾਜ ਪੱਧਰੀ ਖੇਡਾਂ ’ਚ ਸੋਨ ਤਗਮਾ ਜ...
Ad Position 24