25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਰਨਬੀਰ ਸਿੰਘ ਦੀ ਮੌਤ ’ਤੇ ਗੁਰਸੇਵਕ ਸਿੰਘ ਸ਼ੇਖ ਨੇ ਪੁੰਜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਤਰਨ ਤਾਰਨ, 24 ਅਕਤੂਬਰ (ਪਰਮਜੀਤ ਜੋਸ਼ੀ)—ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਕਰਨਬੀਰ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਪੁੰਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਕਰਨਬੀਰ ਸਿੰਘ ਤਾਰਾ ਚੰਦ ਪੁੰਜ ਦੇ ਭਤੀਜੇ ਸਨ ਅਤੇ ਟੇਕ ਚੰਦ ਪੁੰਜ ਦੇ ਸਪੁੱਤਰ ਸਨ।

Ad Position 21
No active advertisement
ਅਜੀਤ ਡੈਸਕ 25-10-2026
ਤਰਨ ਤਾਰਨ, 24 ਅਕਤੂਬਰ (ਪਰਮਜੀਤ ਜੋਸ਼ੀ)—ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਕਰਨਬੀਰ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਪੁੰਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਕਰਨਬੀਰ ਸਿੰਘ ਤਾਰਾ ਚੰਦ ਪੁੰਜ ਦੇ ਭਤੀਜੇ ਸਨ ਅਤੇ ਟੇਕ ਚੰਦ ਪੁੰਜ ਦੇ ਸਪੁੱਤਰ ਸਨ। ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਬਹੁਤ ਹੀ ਦੁਖਦਾਈ ਘਟਨਾ ਹੀ ਭਰ ਜਵਾਨੀ ’ਚ ਕਰਨਬੀਰ ਸਿੰਘ ਸਾਡੇ ਕੋਲ ਸਦਾ ਲਈ ਸਦੀਵੀਂ ਵਿਛੋੜਾ ਦੇ ਕੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਨਬੀਰ ਸਿੰਘ ਦੀ ਮੌਤ ਨਾਲ ਜਿਥੇ ਪੁੰਜ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉਥੇ ਪੁੰਜ ਪਰਿਵਾਰ ਨਾਲ ਸਨੇਹ ਰੱਖਣ ਵਾਲਿਆਂ ਨੂੰ ਵੀ ਕਰਨਬੀਰ ਸਿੰਘ ਦੀ ਕਮੀ ਸਦਾ ਰਹੇਗੀ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਦੇ ਚਰਨਾਂ ’ਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ਼ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Ad Position 22
No active advertisement
ਪਿਛਲੀ ਖ਼ਬਰ ਪਲਸਰ ਸਵਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਲੁੱਟਿਆ ਅਗਲੀ ਖ਼ਬਰ ਪੰਜਾਬ ਭਰ ਵਿਚ ਝਾੜੂ ਸਾੜਨ ਦੇ ਪ੍ਰਦਰਸ਼ਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੂਰਨ ਸਮਰਥਨ - ਸੁਰਜੀਤ ਸਿੰਘ ਭੂਰਾ
Ad Position 24