24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ ਸਾਬਕਾ ਵਿਧਾਇਕ ਭਲਾਈਪੁਰ ਨੇ ਕੀਤਾ ਸਨਮਾਨਿਤ

ਮੀਆਂਵਿੰਡ, 24 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਵਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਵੱਡੇ ਇਕੱਠ ਵਿੱਚ ਪਹੁੰਚੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਹਲਕੇ ਦੇ ਇਸ ਵੱਡੇ ਪਿੰਡ ਵਿਚੋਂ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਬਲ ਮਿਲਿਆ ਹੈ ਉਨ੍ਹਾਂ ਕਿਹਾ ਅੱਜ ਸਰਪੰਚ ਹਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਬਹੁਤ ਵੱਡੀ ਤਾਦਾਦ ਵਿਚ ਨੌਜਵਾਨ ਅਤੇ ਚੰਗੀ ਸੋਚ ਰੱਖਣ ਵਾਲੇ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਪੰਚ ਹਰਪਾਲ ਸਿੰਘ ਨੇ ਆਪਣੇ ਪਿੰਡ ਵਿਚੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜ਼ਾ ਦਿੱਤਾ ਗਿਆ ਹੈ ਤੇ ਹੁਣ ਦੂਜੇ ਪਿੰਡਾਂ ਦੇ ਸਰਪੰਚਾਂ ਮੁਹਤਬਰਾਂ ਵਲੋਂ ਵੀ ਇਸੇ ਤਰ੍ਹਾਂ ਮੈਦਾਨ ਵਿਚ ਆ ਜਾਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਮੀਆਂਵਿੰਡ, 24 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਵਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਵੱਡੇ ਇਕੱਠ ਵਿੱਚ ਪਹੁੰਚੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਹਲਕੇ ਦੇ ਇਸ ਵੱਡੇ ਪਿੰਡ ਵਿਚੋਂ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਬਲ ਮਿਲਿਆ ਹੈ ਉਨ੍ਹਾਂ ਕਿਹਾ ਅੱਜ ਸਰਪੰਚ ਹਰਪਾਲ ਸਿੰਘ ਦੀ ਪ੍ਰੇਰਨਾ ਸਦਕਾ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਬਹੁਤ ਵੱਡੀ ਤਾਦਾਦ ਵਿਚ ਨੌਜਵਾਨ ਅਤੇ ਚੰਗੀ ਸੋਚ ਰੱਖਣ ਵਾਲੇ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਪੰਚ ਹਰਪਾਲ ਸਿੰਘ ਨੇ ਆਪਣੇ ਪਿੰਡ ਵਿਚੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜ਼ਾ ਦਿੱਤਾ ਗਿਆ ਹੈ ਤੇ ਹੁਣ ਦੂਜੇ ਪਿੰਡਾਂ ਦੇ ਸਰਪੰਚਾਂ ਮੁਹਤਬਰਾਂ ਵਲੋਂ ਵੀ ਇਸੇ ਤਰ੍ਹਾਂ ਮੈਦਾਨ ਵਿਚ ਆ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਜਲਾਲਾਬਾਦ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਸਮਾਂ ਬਹੁਤਾ ਨਹੀਂ ਰਹਿ ਗਿਆ ਇਸ ਕਰਕੇ ਸਾਨੂੰ ਹੁਣ ਤੋਂ ਹੀ ਆਪਣੇ ਆਪਣੇ ਪਿੰਡਾਂ ਵਿਚ ਸਰਗਰਮ ਹੋ ਜਾਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਮੈਂਬਰ ਗੁਰਮੀਤ ਸਿੰਘ ਮੈਂਬਰ ਹਰਭੇਜ ਸਿੰਘ, ਮੈਂਬਰ ਕੁਲਦੀਪ ਚੰਦ, ਮੈਂਬਰ ਬਲਵਿੰਦਰ ਸਿੰਘ, ਮੈਂਬਰ ਸਰਬਜੀਤ ਸਿੰਘ, ਨੰਬਰਦਾਰ ਗੋਪਾਲ ਸਿੰਘ, ਨੰਬਰਦਾਰ ਹਰਵੰਤ ਸਿੰਘ, ਪ੍ਰਧਾਨ ਹਰਪਾਲ ਸਿੰਘ ਸੰਘਰਸ਼ ਕਮੇਟੀ, ਪ੍ਰਧਾਨ ਗੋਪਾਲ ਸਿੰਘ, ਪਰਮਜੀਤ ਸਿੰਘ, ਮੰਨੂ ਭੰਡਾਰੀ, ਗੁਰਲਾਲ ਸੰਧੂ, ਬਲਦੇਵ ਖਾਸੀਆ, ਸ਼ਰਨਜੀਤ ਸਿੰਘ, ਕੁਲਦੀਪ ਸਿੰਘ ਮੈਂਬਰ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ ਵੈਰੋਵਾਲ, ਸੁਖਦੇਵ ਸਿੰਘ ਸਾਬਕਾ ਸਰਪੰਚ, ਪੀ ਏ ਜਗਦੀਪ ਸਿੰਘ ਮਾਨ ਅਤੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰੇਮ ਮਸੀਹ, ਜੁਗਰਾਜ ਸਿੰਘ ਠੇਕੇਦਾਰ, ਅਜੀਤ ਸਿੰਘ ਮੰਡਵਾਲਾ, ਵਿਕਰਮਜੀਤ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਗਰੂਪ ਸਿੰਘ, ਮੰਨਾ ਸਿੰਘ, ਮਿਲਖਾ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਵਿਸ਼ਾਲ ਸਿੰਘ, ਸੰਦੀਪ ਸਿੰਘ, ਲਾਡੀ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਜੱਗਾ ਸਿੰਘ, ਗੁਰਵੰਤ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਜਗਰੂਪ ਸਿੰਘ, ਮੰਗਲ ਸਿੰਘ, ਪ੍ਰਿੰਸਪਾਲ ਸਿੰਘ, ਅਜੇ ਕੁਮਾਰ, ਮਾਨ ਸਿੰਘ, ਸਨੀ ਕੁਮਾਰ, ਬਖਸੀਸ਼ ਸਿੰਘ, ਬਿੱਟੂ, ਸੋਨੀ, ਹਰਮਨ ਸਿੰਘ, ਕਿਸ਼ਨ ਸਿੰਘ, ਜੁਗਰਾਜ ਸਿੰਘ, ਦਲਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਵਲਜੀਤ ਸਿੰਘ ਸੰਧੂ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਾਧੂ ਚਾਰਜ ਮਿਲਣ ’ਤੇ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਚ 2 ਰੋਜ਼ਾ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ
Ad Position 24