24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਵਲਜੀਤ ਸਿੰਘ ਸੰਧੂ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਾਧੂ ਚਾਰਜ ਮਿਲਣ ’ਤੇ ਅਧਿਆਪਕਾਂ ਵਲੋਂ ਨਿੱਘਾ ਸਵਾਗਤ

ਪੱਟੀ, 24 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਬਲਾਕ ਸਿੱਖਿਆ ਅਫਸਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਉਪਰੰਤ ਬਲਾਕ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨ ਤਾਰਨ ਦਾ ਵਾਧੂ ਚਾਰਜ ਮਿਲਣ ’ਤੇ ਅਧਿਆਪਕਾਂ ਵਲੋਂ ਨਿੱਘਾ ਸਗਾਵਤ ਕੀਤਾ ਗਿਆ।

Ad Position 21
No active advertisement
ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਨਮਾਨ ਕਰਦੇ ਹੋਏ ਦਿਲਬਾਗ ਸਿੰਘ, ਗੁਰਵੇਲ ਸਿੰਘ ਲੁਹਾਰੀਆ ਅਤੇ ਹੋਰ। ਤਸਵੀਰ–ਕਾਲੇਕੇ 25-10-2026
ਪੱਟੀ, 24 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਬਲਾਕ ਸਿੱਖਿਆ ਅਫਸਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਉਪਰੰਤ ਬਲਾਕ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨ ਤਾਰਨ ਦਾ ਵਾਧੂ ਚਾਰਜ ਮਿਲਣ ’ਤੇ ਅਧਿਆਪਕਾਂ ਵਲੋਂ ਨਿੱਘਾ ਸਗਾਵਤ ਕੀਤਾ ਗਿਆ। ਇਸ ਦੇ ਨਾਲ ਹੀ ਰਜਿੰਦਰ ਕੌਰ ਨੂੰ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ ਗਈ। ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਈ.ਟੀ.ਟੀ ਤੋਂ ਐੱਚ.ਟੀ ਅਤੇ ਐੱਚ.ਟੀ. ਤੋਂ ਸੀ.ਐੱਚ.ਟੀ ਦੀਆਂ ਪੈਂਡਿੰਗ ਤਰੱਕੀਆਂ ਦਾ ਮੁੱਦਾ ਗੰਭੀਰਤਾ ਨਾਲ ਵਿਚਾਰਿਆ ਗਿਆ। ਅਧਿਆਪਕਾਂ ਦੀ ਮੰਗ ‘ਤੇ ਤੁਰੰਤ ਕਾਰਵਾਈ ਕਰਦਿਆਂ ਡੀ.ਈ.ਓ ਤਰਨ ਤਾਰਨ ਨੇ ਦਫ਼ਤਰੀ ਅਮਲੇ ਨੂੰ ਪ੍ਰਮੋਸ਼ਨਾਂ ਸਬੰਧੀ ਕਾਰਵਾਈ ਬਿਨਾਂ ਕਿਸੇ ਦੇਰੀ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਰਵਿੰਦਰ ਸਿੰਘ ਨੱਥੂਪੁਰ ਟੋਡਾ, ਗੁਰਵੇਲ ਸਿੰਘ ਲੁਹਾਰੀਆ, ਮਨਜੀਤ ਸਿੰਘ ਪਨਗੋਟਾ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਸੰਦੀਪ ਬੱਗਾ, ਰਵਿੰਦਰ ਸਿੰਘ ਨਦੋਹਰ, ਗੁਰਕਿਰਪਾਲ ਸਿੰਘ, ਜਗਦੀਪ ਸਿੰਘ ਲਖਣਾ, ਹਰਪਾਲ ਸਿੰਘ ਧਾਮੀ, ਗੁਰਦੇਵ ਸਿੰਘ ਲੁਹਾਰੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਇੰਚਾਰਜ ਜੱਸਾ ਪੱਟੀ ਵਲੋਂ ਗਾਂਧੀ ਸੱਥ ਚੌਕ ਤੋਂ ਗੁਰਦੁਆਰਾ ਭੱਠ ਸਾਹਿਬ ਤੱਕ ਨਵੀਂ ਸੜਕ ਲੋਕ ਅਰਪਣ ਅਗਲੀ ਖ਼ਬਰ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ ਸਾਬਕਾ ਵਿਧਾਇਕ ਭਲਾਈਪੁਰ ਨੇ ਕ...
Ad Position 24