27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਰੋਹ ਵਿਚ ਅਤੁਲ ਜੈਨ ਨੇ ਭਰੀ ਹਾਜ਼ਰੀ

ਪੱਟੀ, 26 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ- ਕੀਰਤਨ ਦਾ ਆਯੋਜਨ ਪਿੱਪਲ ਵਾਲਾ ਮੁਹੱਲਾ ਵਿਖੇ ਕੀਤਾ ਗਿਆ । ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ ਨੇ ਜਯੋਤੀ ਪ੍ਰਚੰਡ ਕਰਕੇ ਸਤਿਸੰਗ ਦੀ ਸ਼ੁਰੂਆਤ ਕੀਤੀ ।

Ad Position 21
No active advertisement
ਅਜੀਤ ਡੈਸਕ 27-10-2026
ਪੱਟੀ, 26 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਤਿਸੰਗ- ਕੀਰਤਨ ਦਾ ਆਯੋਜਨ ਪਿੱਪਲ ਵਾਲਾ ਮੁਹੱਲਾ ਵਿਖੇ ਕੀਤਾ ਗਿਆ । ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ ਨੇ ਜਯੋਤੀ ਪ੍ਰਚੰਡ ਕਰਕੇ ਸਤਿਸੰਗ ਦੀ ਸ਼ੁਰੂਆਤ ਕੀਤੀ । ਇਸ ਮੌਕੇ ਜੈਨ ਨੇ ਕਿਹਾ ਕਿ ਉਹ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ । ਇਸ ਮੌਕੇ ਮੰਦਰ ਕਮੇਟੀ ਵਲੋਂ ਜੈਨ ਅਤੇ ਓਹਨਾਂ ਦੇ ਸਾਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਪਦਮ ਕਿਸ਼ੋਰ ਸਾਬਕਾ ਮੰਡਲ ਪ੍ਰਧਾਨ, ਜਗਪਾਲ ਸਿੰਘ ਪ੍ਰਧਾਨ ਪ੍ਰਵਾਸੀ ਮੋਰਚਾ, ਗੁਰਦੀਪਕ ਸਿੰਘ ਸੇਖੋਂ, ਅਕਬਰ, ਰਾਜੇਸ਼ ਸੰਧੂ, ਸ਼ਕਤੀ ਸੰਧੂ ਪ੍ਰਧਾਨ, ਪ੍ਰੇਮਪਾਲ, ਸੁਖਦੇਵ ਰਾਜ, ਕਿਸ਼ੋਰ ਕੁਮਾਰ, ਵਿਸ਼ਾਲ, ਮੁੱਕਦਰ, ਜਗਦੀਪ ਸਿੰਘ, ਸੂਰਜ, ਰਣਜੀਤ ਸਿੰਘ, ਬੌਬੀ ਪ੍ਰਧਾਨ, ਜਤਿੰਦਰ ਕੁਮਾਰ ਬੱਬੂ, ਸਰਬਜੀਤ, ਟੋਨੀ, ਲਖਬੀਰ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਾਲੀ ਮੰਡਾਂ ਵਿਖੇ ਮਿਸ਼ਨ 2027 ਸੰਬੰਧੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਮੰਡੀਆਂ ’ਚ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਚਿਤਾਵਨੀ
Ad Position 24