27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੱਟੀ ਤੋਂ ਪ੍ਰਿੰਗੜੀ ਰੋਡ ਦਾ ਨਿਰਮਾਣ ਕਾਰਜ ਸ਼ੁਰੂ, ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ - ਜੱਸਾ ਪੱਟੀ

ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ਪੱਟੀ ਤੋਂ ਪ੍ਰਿੰਗੜੀ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ ।

Ad Position 21
No active advertisement
ਅਜੀਤ ਡੈਸਕ 28-10-2026
ਪੱਟੀ, 27 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵਲੋਂ ਪੱਟੀ ਤੋਂ ਪ੍ਰਿੰਗੜੀ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ । ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਵਿਚ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਪੱਟੀ ਤੋਂ ਪ੍ਰਿੰਗੜੀ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਸ ਰਸਤੇ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਸਹੂਲਤ ਮਿਲਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਸਭਰਾ ਵਿਖੇ ਯੂਥ ਮੀਟਿੰਗ ਅਗਲੀ ਖ਼ਬਰ ਹਰਮਨਦੀਪ ਸਿੰਘ ਕੱਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਭਰੋਵਾਲ ਨੇ ਕੀਤਾ ਸਨਮਾਨਿਤ
Ad Position 24