27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹਾਵਰਡ ਲੇਨ ਸੀਨੀਅਰ ਸਕੂਲ ਠੱਠਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਹਾਵਰਡ ਲੇਨ ਸੀਨੀਅਰ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 28-10-2026
ਝਬਾਲ, 27 ਅਕਤੂਬਰ (ਸੁਖਦੇਵ ਸਿੰਘ)-ਹਾਵਰਡ ਲੇਨ ਸੀਨੀਅਰ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸਕੂਲ ਦੇ ਡਾਇ. ਮਨਜਿੰਦਰ ਸਿੰਘ ਵਿਰਕ ਅਤੇ ਪ੍ਰਿੰਸੀਪਲ ਬਲਰਾਜ ਸਿੰਘ ਬਾਠ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਧਾਰਮਿਕ ਕਦਰਾਂ-ਕੀਮਤਾਂ, ਸੇਵਾ, ਨਿਮਰਤਾ ਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਨਾ ਹੈ। ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀ ਅਲਪਾਈਨ ਸਕੂਲ ਦੇ ਵਿਦਿਆਰਥੀ ਮਨਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਵਿਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਝੋਟਾ ਦੀ ਮੌਤ ਦੇ ਮਾਮਲੇ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24