29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਲਾਲੀ ਢਾਲਾ

ਝਬਾਲ, 28 ਅਕਤੂਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਪਿੰਡਾਂ ਵਿਚ ਦੌਰੇ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ ਉਪਰੰਤ ਝਬਾਲ ਵਿਖੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਹਲਕੇ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਨੇ ਆਖਿਆ ਕਿ ਕਾਂਗਰਸ ਪਾਰਟੀ ਦੇ ਨਵੇਂ ਬਣੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਆਖਿਆ ਕਿ ਆਗਾਮੀ ਚੋਣਾਂ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਵਾਸਤੇ ਸਮੂਹ ਵਰਕਰਾਂ ਨੂੰ ਲਾਮਬੰਦ ਕਰਕੇ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-10-2026
ਝਬਾਲ, 28 ਅਕਤੂਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਪਿੰਡਾਂ ਵਿਚ ਦੌਰੇ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ ਉਪਰੰਤ ਝਬਾਲ ਵਿਖੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਹਲਕੇ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਨੇ ਆਖਿਆ ਕਿ ਕਾਂਗਰਸ ਪਾਰਟੀ ਦੇ ਨਵੇਂ ਬਣੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਆਖਿਆ ਕਿ ਆਗਾਮੀ ਚੋਣਾਂ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਵਾਸਤੇ ਸਮੂਹ ਵਰਕਰਾਂ ਨੂੰ ਲਾਮਬੰਦ ਕਰਕੇ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾਂ ’ਤੇ ਆਈ ਸੂਬੇ ਦੀ ਆਮ ਪਾਰਟੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸੰਬੰਧੀ ਜਾਗਰੂਕਤਾ ਮੁਹਿੰਮ
Ad Position 24