30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਵ-ਜੰਮੇ ਬੱਚਿਆਂ ਦਾ ਰੱਖੋ ਖਾਸ ਖਿਆਲ - ਡਾ. ਸੁਪਿ੍ਯਾ ਰੰਧਾਵਾ

ਤਰਨ ਤਾਰਨ, 30 ਅਕਤੂਬਰ (ਪਰਮਜੀਤ ਜੋਸ਼ੀ)—ਨਵ ਜੰਮੇ ਬੱਚਿਆਂ ਵੱਲ ਖਾਸ ਧਿਆਨ ਦੇਣ ਦੀ ਜਰੂਰਤ ਰਹਿੰਦੀ ਹੈ ਅਤੇ ਸਾਨੂੰ ਕੁਝ ਸਾਵਧਾਨੀਆਂ ਵਰਤ ਕੇ ਨਵ ਜੰਮੇ ਬੱਚਿਆਂ ਨੂੰ ਲੱਗਣ ਵਾਲੀਆਂ ਬੀਮਾਰੀਆਂ ਤੋਂ ਉਨ੍ਹਾਂ ਦਾ ਬਚਾਅ ਕਰ ਸਕਦੇ ਹਾਂ। ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾਕਟਰ ਸੁਪਿ੍ਯਾ ਰੰਧਾਵਾ ਨੇ ਡਾ.

Ad Position 21
No active advertisement
ਡਾ. ਸੁਪਿ੍ਯਾ ਰੰਧਾਵਾ 31-10-2026
ਤਰਨ ਤਾਰਨ, 30 ਅਕਤੂਬਰ (ਪਰਮਜੀਤ ਜੋਸ਼ੀ)—ਨਵ ਜੰਮੇ ਬੱਚਿਆਂ ਵੱਲ ਖਾਸ ਧਿਆਨ ਦੇਣ ਦੀ ਜਰੂਰਤ ਰਹਿੰਦੀ ਹੈ ਅਤੇ ਸਾਨੂੰ ਕੁਝ ਸਾਵਧਾਨੀਆਂ ਵਰਤ ਕੇ ਨਵ ਜੰਮੇ ਬੱਚਿਆਂ ਨੂੰ ਲੱਗਣ ਵਾਲੀਆਂ ਬੀਮਾਰੀਆਂ ਤੋਂ ਉਨ੍ਹਾਂ ਦਾ ਬਚਾਅ ਕਰ ਸਕਦੇ ਹਾਂ। ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾਕਟਰ ਸੁਪਿ੍ਯਾ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਸਾਵਧਾਨੀਆਂ ਜਿਵੇਂ ਕਿ ਬੱਚਿਆਂ ਨੂੰ ਚੁੱਕਣ ਤੋਂ ਪਹਿਲਾਂ ਹੱਥ ਸਾਫ ਕਰੋਂ, ਬੱਚੇ ਨੂੰ ਚੁੱਕਦੇ ਸਮੇਂ ਗਰਦਨ ਨੂੰ ਸਪੋਟ ਕਰੋ, ਬੱਚੇ ਨੂੰ 6 ਮਹੀਨੇ ਤੱਕ ਮਾਂ ਦਾ ਦੁੱਧ ਦੇਵੋ, ਬੱਚੇ ਦਾ ਪੂਰਾ ਟੀਕਾਕਰਨ ਕਰਵਾਉ, ਬੱਚੇ ਨੂੰ ਹਰ 2 ਘੰਟੇ ਬਾਅਦ ਉਠਾ ਕੇ ਦੁੱਧ ਪਿਆਓ, ਬੱਚੇ ਦੇ ਹੱਥ, ਪੈਰ ਗਰਮ ਰਹਿਣੇ ਚਾਹੀਦੇ ਹਨ, ਬੱਚੇ ਨੂੰ ਲਿਟਾ ਕੇ ਦੁੱਧ ਨਾ ਪਿਆਓ ਆਦਿ ਗੱਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਰੂਰਤ ਪੈਣ ’ਤੇ ਤੁਰੰਤ ਮਾਹਰ ਡਾਕਟਰ ਪਾਸ ਜਾ ਕੇ ਬੱਚੇ ਦਾ ਚੈੱਕਅੱਪ ਜਰੂਰ ਕਰਵਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ ਦੇ ਡਰਾਈਵਰ ਤੇ ਕੰਡਕਟਰ ’ਤੇ ਜਾਨਲੇਵਾ ਹਮਲਾ, ਬੱਸ ਦੇ ਸ਼ੀਸ਼ੇ ਤੋੜੇ ਅਗਲੀ ਖ਼ਬਰ ਐਂਟੀ ਕੁਰੱਪਸ਼ਨ ਐਂਟੀ ਕ੍ਰਾਈਮ ਫਾਊਂਡੇਸ਼ਨ ਵਲੋਂ ਮਾਤਾ ਸਤਿਆ ਦੇਵੀ ਬਿਰਧ ਆਸ਼ਰਮ ਵਿਖੇ ਲਗਾਇਆ ਵਿਸ਼ਾਲ ਮੈਡੀਕਲ ਕੈਂਪ
Ad Position 24