01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਹਲਕੇ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਮੀਟਿੰਗਾਂ ਸ਼ੁਰੂ

ਝਬਾਲ, 1 ਨਵੰਬਰ (ਸਰਬਜੀਤ ਸਿੰਘ)– ਕਾਂਗਰਸ ਹਾਈ ਕਮਾਂਡ ਦੇ ਆਦੇਸ਼ਾਂ ਤੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੌਣਾਂ ਨੂੰ ਮੁੱਖ ਰੱਖਦਿਆਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰਕੇ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਸਬੰਧੀ ਅੱਜ ਲਾਲੀ ਢਾਲਾ ਨੇ ਅੱਡਾ ਝਬਾਲ ਵਿਖੇ ਸਿੰਘ ਗਲੋਬਲ ਤੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 02-11-2026
ਝਬਾਲ, 1 ਨਵੰਬਰ (ਸਰਬਜੀਤ ਸਿੰਘ)– ਕਾਂਗਰਸ ਹਾਈ ਕਮਾਂਡ ਦੇ ਆਦੇਸ਼ਾਂ ਤੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੌਣਾਂ ਨੂੰ ਮੁੱਖ ਰੱਖਦਿਆਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰਕੇ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਸਬੰਧੀ ਅੱਜ ਲਾਲੀ ਢਾਲਾ ਨੇ ਅੱਡਾ ਝਬਾਲ ਵਿਖੇ ਸਿੰਘ ਗਲੋਬਲ ਤੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਰਾਹੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਹਨਾਂ ਕਿਹਾ ਇਸ ਲਈ ਪਿੰਡ ਪਿੰਡ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਸਮੇਂ ਐਡਵੋਕੇਟ ਕੁਲਦੀਪ ਸਿੰਘ ਮੱਝੂਪੁਰ ਵਲੋਂ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਬਾਲਾ ਵਲੋਂ ਸਨਮਾਨਿਤ ਕਰਦਿਆਂ ਹਰ ਤਰਾ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਸਮੇਂ ਹਰਭਾਗ ਸਿੰਘ ਸੋਹਲ, ਸ਼ੈਲੀ ਸੋਹਲ ਅਤੇ ਨਿਰਮਲ ਸਿੰਘ ਪੰਜਵੜ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਰੋਂ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪੰਨ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸੰਗਤਾਂ ਨੇ ਸਰਫ਼ ਨਾਲ ਧੁਆਈ ਦੀ ਸੇਵਾ ਕੀਤੀ ਸ਼ੁਰੂ
Ad Position 24