ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਚੇਅਰਮੈਨ ਰੁਪਿੰਦਰ ਕੌਰ ਸੰਧੂ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਰੁਪਿੰਦਰ ਕੌਰ ਸੰਧੂ ਦਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਵਲੋਂ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਚੇਅਰਮੈਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਚੇਅਰਮੈਨ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਸਮੂਹ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਪੀ ਹੈ ਅਤੇ ਉਹ ਇਸ ਸੌਪੀ ਹੋਈ ਜਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਰੁਪਿੰਦਰ ਕੌਰ ਸੰਧੂ ਦਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਵਲੋਂ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਚੇਅਰਮੈਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਚੇਅਰਮੈਨ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਸਮੂਹ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਪੀ ਹੈ ਅਤੇ ਉਹ ਇਸ ਸੌਪੀ ਹੋਈ ਜਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਇਆ ਕਰਵਾਈਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਦਾ ਧੰਨਵਾਦ ਕੀਤਾ।