04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੂੰ ਸੂਬਾ ਮੀਤ ਪ੍ਰਧਾਨ ਬਣਾਉਣ ਨਾਲ਼ ਹਲਕੇ ’ਚ ਪਾਰਟੀ ਮਜ਼ਬੂਤ ਹੋਈ - ਦਲਜੀਤ ਐਮਾ

ਝਬਾਲ, 3 ਨਵੰਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜੁਝਾਰੂ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦਲਜੀਤ ਸਿੰਘ ਐਮਾ, ਪਰਮਜੀਤ ਸਿੰਘ ਮੁੰਡਾਪਿੰਡ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ ਝਬਾਲ ਅਤੇ ਸ਼ਰਨਜੀਤ ਸਿੰਘ ਭੋਜੀਆ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਵਿਚ ਅਕਾਲੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਲਾਲਪੁਰਾ ਵਲੋਂ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਮਾਝਾ ਖੇਤਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਯਤਨਾਂ ਨੂੰ ਮੁੱਖ ਰੱਖਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 04-11-2026
ਝਬਾਲ, 3 ਨਵੰਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜੁਝਾਰੂ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦਲਜੀਤ ਸਿੰਘ ਐਮਾ, ਪਰਮਜੀਤ ਸਿੰਘ ਮੁੰਡਾਪਿੰਡ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ ਝਬਾਲ ਅਤੇ ਸ਼ਰਨਜੀਤ ਸਿੰਘ ਭੋਜੀਆ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਵਿਚ ਅਕਾਲੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਲਾਲਪੁਰਾ ਵਲੋਂ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਮਾਝਾ ਖੇਤਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਯਤਨਾਂ ਨੂੰ ਮੁੱਖ ਰੱਖਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਲਾਲਪੁਰਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਹਰ ਅਗਲੀ-ਪਿਛਲੀ ਲਹਿਰ ਵਿਚ ਮੋਹਰੀ ਰਹੇ ਹਨ ।ਉਨ੍ਹਾਂ ਕਿਹਾ ਕਿ ਉਹ ਇਕ ਸੂਝਵਾਨ, ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਿਤ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਮਾਝੇ ਵਿਚ ਹੋਰ ਮਜ਼ਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਹਿੱਤ ਸੰਤ ਬਾਬਾ ਸੁੱਖਾ ਸਿੰਘ ਵਲੋਂ 1.50 ਲੱਖ ਬੂਟੇ ਲਗਾਉਣ ਦੀ ਸੇਵਾ ਸ਼ਲਾਘਾਯੋਗ ਅਗਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ‘ਆਪ’ ਵਲੋਂ ਉਮੀਦਵਾਰ ਐਲਾਨਣ ’ਤੇ ਪਾਰਟੀ ਦਾ ਧੰਨਵਾਦ - ਜੋਧਬੀਰ ਸਿੰਘ
Ad Position 24