03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪ੍ਰਭ ਧਾਲੀਵਾਲ ਵਲੋਂ ਇੰਟਰਨੈਸ਼ਨਲ ਕਵੀਸ਼ਰ ਜਥਾ ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ ਤੇ ਸਾਥੀਆਂ ਦਾ ਸਨਮਾਨ

ਪੱਟੀ, 3 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਮਾਝੇ ਦੇ ਇਤਿਹਾਸਕ ’ਤੇ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਧਾਰੀਵਾਲ ਵਿਖੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਕਵੀਸ਼ਰ ਜੱਥਾ ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ, ਭਾਈ ਗੁਰਚੇਤ ਸਿੰਘ ਗਿੱਲ ਦੁੱਬਲੀ, ਭਾਈ ਬਲਜੀਤ ਸਿੰਘ ਬਗੀਚਾ ਸੁਰਸਿੰਘ ਦਾ ਕੈਨੇਡਾ ਦੀ ਧਰਤੀ ’ਤੇ ਧਰਮ ਪ੍ਰਚਾਰ ਕਰਨ ਉਪਰੰਤ ਪੰਜਾਬ ਪਰਤਣ ਤੋਂ ਬਾਅਦ ਸਾਬਕਾ ਸਰਪੰਚ ਦਰਸ਼ਨ ਸਿੰਘ ਧਾਲੀਵਾਲ ਦੇ ਗ੍ਰਹਿ ਪਿੰਡ ਧਾਰੀਵਾਲ ਵਿਖੇ ਪਹੁੰਚਣ ’ਤੇ ਪ੍ਰਭ ਧਾਲੀਵਾਲ ਸਪੋਰਟਸ ਕਲੱਬ ਅਤੇ ਧਾਲੀਵਾਲ ਕਬੱਡੀ ਕੱਪ ਦੇ ਮੁੱਖ ਪ੍ਰਬੰਧਕ ਸੇਵਾਦਾਰ, ਕੈਰੋਂ ਗਰੁੱਪ ਦੇ ਯੂਥ ਆਗੂ ਪ੍ਰਭਜੋਤ ਸਿੰਘ ਪ੍ਰਭ ਧਾਲੀਵਾਲ ਵਲੋਂ ਪਿਛਲੇ ਲੰਮੇ ਸਮੇਂ ਤੋਂ ਕਵੀਸ਼ਰੀ ਕਲਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਕੇ ਪੰਥਕ ਸਫਾਂ ਵਿੱਚ ਚੜ੍ਹਦੀਆਂ ਕਲਾਂ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਰੱਖਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ ’ਤੇ ਸਾਥੀਆਂ ਨੇ ਸਰਪੰਚ ਦਰਸ਼ਨ ਸਿੰਘ ਧਾਲੀਵਾਲ ਹੋਣਾ ਦੀ ਸਿਹਤਯਾਬੀ ਲਈ ਅਕਾਲ ਪੁਰਖ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਤੇ ਧਾਲੀਵਾਲ ਸਪੋਰਟਸ ਕਲੱਬ ਦੇ ਸਮੂਹ ਸੇਵਾਦਾਰਾਂ ਅਤੇ ਪ੍ਰਭਜੋਤ ਸਿੰਘ ਪ੍ਰਭ ਧਾਲੀਵਾਲ ਦਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ ਪਿੰਡ ਧਾਰੀਵਾਲ ਵਿਖੇ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਜੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਧਾਲੀਵਾਲ ਕਬੱਡੀ ਕੱਪ ਮੌਕੇ ਵੀ ਕਵੀਸ਼ਰ ਜੱਥਾ ਧਾਰਮਿਕ ਦੀਵਾਨਾਂ ਵਿਚ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਦਾ ਹੈ।

Ad Position 21
No active advertisement
ਕਵੀਸ਼ਰ ਜਥਾ ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ ਤੇ ਸਾਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਭਜੋਤ ਸਿੰਘ ਪ੍ਰਭ ਧਾਲੀਵਾਲ। ਤਸਵੀਰ–ਕਾਲੇਕੇ 04-11-2026
ਪੱਟੀ, 3 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਮਾਝੇ ਦੇ ਇਤਿਹਾਸਕ ’ਤੇ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਧਾਰੀਵਾਲ ਵਿਖੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਕਵੀਸ਼ਰ ਜੱਥਾ ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ, ਭਾਈ ਗੁਰਚੇਤ ਸਿੰਘ ਗਿੱਲ ਦੁੱਬਲੀ, ਭਾਈ ਬਲਜੀਤ ਸਿੰਘ ਬਗੀਚਾ ਸੁਰਸਿੰਘ ਦਾ ਕੈਨੇਡਾ ਦੀ ਧਰਤੀ ’ਤੇ ਧਰਮ ਪ੍ਰਚਾਰ ਕਰਨ ਉਪਰੰਤ ਪੰਜਾਬ ਪਰਤਣ ਤੋਂ ਬਾਅਦ ਸਾਬਕਾ ਸਰਪੰਚ ਦਰਸ਼ਨ ਸਿੰਘ ਧਾਲੀਵਾਲ ਦੇ ਗ੍ਰਹਿ ਪਿੰਡ ਧਾਰੀਵਾਲ ਵਿਖੇ ਪਹੁੰਚਣ ’ਤੇ ਪ੍ਰਭ ਧਾਲੀਵਾਲ ਸਪੋਰਟਸ ਕਲੱਬ ਅਤੇ ਧਾਲੀਵਾਲ ਕਬੱਡੀ ਕੱਪ ਦੇ ਮੁੱਖ ਪ੍ਰਬੰਧਕ ਸੇਵਾਦਾਰ, ਕੈਰੋਂ ਗਰੁੱਪ ਦੇ ਯੂਥ ਆਗੂ ਪ੍ਰਭਜੋਤ ਸਿੰਘ ਪ੍ਰਭ ਧਾਲੀਵਾਲ ਵਲੋਂ ਪਿਛਲੇ ਲੰਮੇ ਸਮੇਂ ਤੋਂ ਕਵੀਸ਼ਰੀ ਕਲਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਕੇ ਪੰਥਕ ਸਫਾਂ ਵਿੱਚ ਚੜ੍ਹਦੀਆਂ ਕਲਾਂ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਰੱਖਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ ’ਤੇ ਸਾਥੀਆਂ ਨੇ ਸਰਪੰਚ ਦਰਸ਼ਨ ਸਿੰਘ ਧਾਲੀਵਾਲ ਹੋਣਾ ਦੀ ਸਿਹਤਯਾਬੀ ਲਈ ਅਕਾਲ ਪੁਰਖ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਤੇ ਧਾਲੀਵਾਲ ਸਪੋਰਟਸ ਕਲੱਬ ਦੇ ਸਮੂਹ ਸੇਵਾਦਾਰਾਂ ਅਤੇ ਪ੍ਰਭਜੋਤ ਸਿੰਘ ਪ੍ਰਭ ਧਾਲੀਵਾਲ ਦਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ ਪਿੰਡ ਧਾਰੀਵਾਲ ਵਿਖੇ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਜੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਧਾਲੀਵਾਲ ਕਬੱਡੀ ਕੱਪ ਮੌਕੇ ਵੀ ਕਵੀਸ਼ਰ ਜੱਥਾ ਧਾਰਮਿਕ ਦੀਵਾਨਾਂ ਵਿਚ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿੱਥੇ ਪੰਜਾਬ ਦੀਆਂ ਸੰਗਤਾਂ ਸਾਡੇ ਕਵੀਸ਼ਰੀ ਜੱਥੇ ਨੂੰ ਬਹੁਤ ਮਾਣ ਸਤਿਕਾਰ ਦਿੰਦੀਆਂ ਹਨ ਉੱਥੇ ਹੀ ਕੈਨੇਡਾ, ਅਮਰੀਕਾ, ਇੰਗਲੈਂਡ, ਅਸਟ੍ਰੇਲੀਆ ‘ਤੇ ਸਮੁੱਚੇ ਯੂਰਪ ਦੀਆਂ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ’ਤੇ ਸਿੱਖ ਸੰਗਤਾਂ ਮਣਾਂ ਮੂੰਹੀਂ ਪਿਆਰ ‘ਤੇ ਸਤਿਕਾਰ ਸਾਡੇ ਕਵੀਸ਼ਰੀ ਜੱਥੇ ਨੂੰ ਬਖਸ਼ਦੀਆਂ ਹਨ। ਇਸ ਮੌਕੇ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਜਸਬੀਰ ਸਿੰਘ ਧਾਲੀਵਾਲ, ਗਿਆਨੀ ਸਰਬਜੀਤ ਸਿੰਘ ਢੋਟੀਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਗਿਆਨੀ ਮੱਸਾ ਸਿੰਘ ਸਭਰਾ,ਸਿਕੰਦਰ ਸਿੰਘ ਧਾਲੀਵਾਲ, ਮਹਿਲ ਸਿੰਘ ਧਾਲੀਵਾਲ, ਸੂਬੇਦਾਰ ਬਲਜੀਤ ਸਿੰਘ ਧਾਲੀਵਾਲ, ਗੁਰਪਿਆਰ ਸਿੰਘ, ਰਤਨ ਸਿੰਘ ਬਾਬਾ, ਕਬੱਡੀ ਕਮੈਂਟਰ ਰਾਣਾ ਸਿੰਘਪੁਰੀਆ, ਭਾਈ ਤਰਸੇਮ ਸਿੰਘ ਢੋਟੀਆਂ, ਠੇਕੇਦਾਰ ਅਮਰੀਕ ਸਿੰਘ, ਸਾਹਿਬ ਸਿੰਘ, ਪਰਮਜੀਤ ਸਿੰਘ, ਅਜੈਪਾਲ ਸਿੰਘ ਧਾਲੀਵਾਲ, ਗੁਰਨਾਜ਼ ਸਿੰਘ ਧਾਲੀਵਾਲ, ਰਣਜੀਤ ਸਿੰਘ, ਬਾਬਾ ਭਜਾਣਾ ਸਾਹਿਬ ਕਬੱਡੀ ਕਲੱਬ ਧਾਰੀਵਾਲ ਦੇ ਕੋਚ ਦਵਿੰਦਰ ਸਿੰਘ ਕਾਲੂ ਭਲਵਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਦਾ ਸਨਮਾਨ, ਮਾਨ ਸਰਕਾਰ ਦੀ ਪਛਾਣ- ਸੰਧੂ ਅਗਲੀ ਖ਼ਬਰ ਗੁਰਵੰਤ ਸਿੰਘ ਜੋਤੀਸ਼ਾਹ ਨੇ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Ad Position 24