05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਰਤੀ ਜਨਤਾ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ - ਡਾਕਟਰ ਵੇਈਂਪੂਈਂ

ਫਤਿਆਬਾਦ, 4 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਤਰਨ ਤਾਰਨ ਜ਼ਿਲ੍ਹੇ ਦੀ ਨਵੀਂ ਬਣੀ ਸੰਗਠਨ ਦੀ ਟੀਮ ਵਿਚ ਨਿਯੁਕਤ ਹੋਏ ਜ਼ਿਲ੍ਹਾ ਉਪ ਪ੍ਰਧਾਨ ਡਾਕਟਰ ਅਵਤਾਰ ਸਿੰਘ ਵੇਈਂ ਪੂਈਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨੇ ਕਿਹਾ ਕੇ ਪਾਰਟੀ ਵਲੋ ਜੋ ਮੇਰੇ ਉਪਰ ਵਿਸ਼ਵਾਸ਼ ਪ੍ਰਗਟਾਇਆ ਗਿਆ, ਉਸ ’ਤੇ ਮੈਂ ਪੂਰਾ ਉਤਰਾਂਗਾ ਅਤੇ ਭਾਰਤੀ ਜਨਤਾ ਪਾਰਟੀ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਮਜ਼ਬੂਤ ਕਰਨ ਲਈ ਰਾਤ ਦਿਨ ਇਕ ਕਰ ਦੇਵਾਂਗਾ । ਡਾਕਟਰ ਵੇਈਂਪੂਈਂ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਤੋਂ ਲੋਕ ਖਹਿੜ੍ਹਾ ਛੁਡਾਉਣ ਲਈ ਲੋਕ ਇਲੈਕਸ਼ਨ ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 05-11-2026
ਫਤਿਆਬਾਦ, 4 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਤਰਨ ਤਾਰਨ ਜ਼ਿਲ੍ਹੇ ਦੀ ਨਵੀਂ ਬਣੀ ਸੰਗਠਨ ਦੀ ਟੀਮ ਵਿਚ ਨਿਯੁਕਤ ਹੋਏ ਜ਼ਿਲ੍ਹਾ ਉਪ ਪ੍ਰਧਾਨ ਡਾਕਟਰ ਅਵਤਾਰ ਸਿੰਘ ਵੇਈਂ ਪੂਈਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨੇ ਕਿਹਾ ਕੇ ਪਾਰਟੀ ਵਲੋ ਜੋ ਮੇਰੇ ਉਪਰ ਵਿਸ਼ਵਾਸ਼ ਪ੍ਰਗਟਾਇਆ ਗਿਆ, ਉਸ ’ਤੇ ਮੈਂ ਪੂਰਾ ਉਤਰਾਂਗਾ ਅਤੇ ਭਾਰਤੀ ਜਨਤਾ ਪਾਰਟੀ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਮਜ਼ਬੂਤ ਕਰਨ ਲਈ ਰਾਤ ਦਿਨ ਇਕ ਕਰ ਦੇਵਾਂਗਾ । ਡਾਕਟਰ ਵੇਈਂਪੂਈਂ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਤੋਂ ਲੋਕ ਖਹਿੜ੍ਹਾ ਛੁਡਾਉਣ ਲਈ ਲੋਕ ਇਲੈਕਸ਼ਨ ਦੀ ਉਡੀਕ ਕਰ ਰਹੇ ਹਨ। ਅਖੀਰ ਵਿਚ ਡਾਕਟਰ ਵੇਈਂ ਪੂਈਂ ਨੇ ਆਪਣੀ ਨਿਯੁਕਤੀ ਲਈ ਤਰੁਣ ਚੁੱਘ ਮੈਂਬਰ ਰਾਜ ਸਭਾ, ਪੰਜਾਬ ਦੇ ਸ਼੍ਰੀ ਪੁਨੀਆ, ਸੰਗਠਨ ਮੰਤਰੀ ਨਿਵਾਸ਼ੂ, ਕੇਵਲ ਸਿੰਘ ਢਿੱਲੋ ਪ੍ਰਧਾਨ ਬੀਜੇਪੀ ਪੰਜਾਬ, ਐਡਵੋਕੇਟ ਸਤਨਾਮ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਬੀਜੇਪੀ ਆਦਿ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ‘ਇਨਸਾਫ਼ ਰੈਲੀ’ ਲਈ ਪੱਟੀ ਤੋਂ ਹਰਪ੍ਰੀਤ ਸਿੰਘ ਸੰਧੂ ਸਾਥੀਆਂ ਸਮੇਤ ਸ਼ਾਮਿਲ ਅਗਲੀ ਖ਼ਬਰ ਪਟਾਕਿਆਂ ਨਾਲ ਭਰੀ ਗੱਡੀ ਲੈ ਕੇ ਡਰਾਇਵਰ ਫ਼ਰਾਰ, ਤਿੰਨ ਖ਼ਿਲਾਫ਼ ਮਾਮਲਾ ਦਰਜ
Ad Position 24