ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ
ਫਤਿਆਬਾਦ, 4 ਨਵੰਬਰ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ ।
ਫਤਿਆਬਾਦ, 4 ਨਵੰਬਰ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ । ਜਿੰਨਾ ਵਿਦਿਆਰਥੀਆਂ ਨੇ ਪਹਿਲੀ ਦੂਜੀ ਤੇ ਤੀਜੀ ਪੁਜੀਸ਼ਨ ਹਾਸਲ ਕੀਤੀ। ਪਹਿਲੇ ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਹੋਰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਸਕੂਲ ਦੇ ਐਮ.ਡੀ ਸੁਰਜੀਤ ਸਿੰਘ ਭਰੋਵਾਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੁਰਾਕ ਆਪਣਾ ਹਿੱਸਾ ਪਾਉਂਦੀ ਹੈ।