06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਵਿੰਦਰ ਬ੍ਰਹਮਪੁਰਾ ਨੂੰ ਸਦਮਾ ਛੋਟੇ ਭਰਾ ਦਾ ਦਿਹਾਂਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਸਾਂਝਾ

ਫਤਿਆਬਾਦ, 6 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਦੋ ਵੱਡਾ ਸਦਮਾ ਪਹੁੰਚਿਆ ਜਦੋ ਉਨ੍ਹਾਂ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਅਚਾਨਕ ਸਦੀਵੀ ਵਿਛੋੜਾ ਦੇ ਉਨ੍ਹਾਂ ਦਾ ਅੱਜ ਗੋਹਲਵੜ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪ੍ਰੀਵਾਰਕ ਮੈਬਰਾਂ ਨਾਲ ਇਸ ਦੁਖ ਦੀ ਘੜੀ ਵਿਚ ਦੁੱਖ ਸਾਂਝਾ ਕਰਨ ਵਾਲਿਆ ਨੇ ਕਿਹਾ ਕਿ ਹਰਵਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।

Ad Position 21
No active advertisement
ਹਰਵਿੰਦਰ ਸਿੰਘ ਗੋਹਲਵੜ 07-11-2026
ਫਤਿਆਬਾਦ, 6 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਦੋ ਵੱਡਾ ਸਦਮਾ ਪਹੁੰਚਿਆ ਜਦੋ ਉਨ੍ਹਾਂ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਅਚਾਨਕ ਸਦੀਵੀ ਵਿਛੋੜਾ ਦੇ ਉਨ੍ਹਾਂ ਦਾ ਅੱਜ ਗੋਹਲਵੜ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪ੍ਰੀਵਾਰਕ ਮੈਬਰਾਂ ਨਾਲ ਇਸ ਦੁਖ ਦੀ ਘੜੀ ਵਿਚ ਦੁੱਖ ਸਾਂਝਾ ਕਰਨ ਵਾਲਿਆ ਨੇ ਕਿਹਾ ਕਿ ਹਰਵਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪ੍ਰੀਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕਰਨ ਵਾਲਿਾਆ ’ਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ, ਨਿਸ਼ਾਨ ਸਿੰਘ ਕਾਲੀਆ, ਸਰਪੰਚ ਬਲਦੇਵ ਸਿੰਘ ਗੋਰਾ ਵੇਈਪੂਈ, ਜਥੇ ਦਲਬੀਰ ਸਿੰਘ ਜਹਾਂਗੀਰ, ਜਸਬੀਰ ਸਿੰਘ ਜੱਸ ਕਾਹਲਵਾਂ, ਜਥੇਦਾਰ ਮੇਘ ਸਿੰਘ ਪ੍ਰੈਸ ਸਕੱਤਰ, ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ, ਸਰਪੰਚ ਨਿਰਮਲ ਸਿੰਘ ਢੋਟੀ ਗੋਇੰਦਵਾਲ ਸਾਹਿਬ, ਸਰਪੰਚ ਪਿੰਡ ਭੈਲ ਢਾਏ ਵਾਲਾ ਦਿਲਬਾਗ ਸਿੰਘ ਵਿਰਕ, ਗੁਰਭੇਜ ਸਿੰਘ ਭੇਜੀ ਫਤਿਆਬਾਦ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਸੁਰਿੰਦਰ ਸਿੰਘ ਛਿੰਦਾ ਸਾ ਸਰਪੰਚ, ਜਗਜੀਤ ਸਿੰਘ ਕਾਲੂ, ਰਜਿੰਦਰ ਸਿੰਘ ਰਾਜੂ, ਅੰਗਰੇਜ ਸਿੰਘ ਮਹੀਂਵਾਲ, ਸਰਪੰਚ ਪ੍ਰਮਜੀਤ ਸਿੰਘ ਜਾਮਾਰਾਏ, ਸਰਪੰਚ ਪ੍ਰਿਥੀਪਾਲ ਸਿੰਘ ਮੁੰਡਾ ਪਿੰਡ, ਐਸ ਜੀ ਪੀ ਸੀ ਦੇ ਮੈਬਰ ਜਥੇਦਾਰ ਬਲਵਿੰਦਰ ਸਿੰਘ ਵੇਈਪੂਈ, ਡਾ.ਅਵਤਾਰ ਸਿੰਘ ਵੇਈਪੂਈ, ਬਾਬਾ ਇੰਦਰਜੀਤ ਸਿੰਘ ਖੱਖ, ਹਰਦੀਪ ਸਿੰਘ ਖੱਖ, ਸਾ ਸਰਪੰਚ ਜਗਤਾਰ ਸਿੰਘ ਧੂੰਦਾ ਅਤੇ ਹੋਰਨਾਂ ਵਲੋਂ ਹਰਵਿੰਦਰ ਸਿੰਘ ਗੋਹਲਵੜ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਛੱਪੜ ’ਤੇ ਨਾਜਾਇਜ਼ ਕਬਜ਼ਾ ਰੋਕਣ ਲਈ ਲੋਕਾਂ ਨੇ ਡੀ.ਸੀ. ਨੂੰ ਲਾਈ ਗੁਹਾਰ ਅਗਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦਾ ਪਿੰਡ ਗੋਹਲਵੜ ਵਿਖੇ ਹੋਇਆ ਅੰਤਿਮ ਸੰਸਕਾਰ
Ad Position 24