08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਸਤਨਾਮ ਸਿੰਘ ਮਾਲੂਵਾਲ ਅਤੇ ਬਾਬਾ ਸੁਖਦੇਵ ਸਿੰਘ ਮਾਲਵਲੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਝਬਾਲ, 9 ਨਵੰਬਰ (ਸੁਖਦੇਵ ਸਿੰਘ)-ਬਾਬਾ ਸਤਨਾਮ ਸਿੰਘ ਮਾਲੂਵਾਲ ਅਤੇ ਬਾਬਾ ਸੁਖਦੇਵ ਸਿੰਘ ਮਾਲੂਵਾਲ ਅਤੇ ਬਾਊ, ਰਜਿੰਦਰਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਚਰਨ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਾਲੂਵਾਲ ਸੰਤਾਂ ਵਿਖੇ ਕਰ ਦਿੱਤਾ ਗਿਆ।

Ad Position 21
No active advertisement
ਮਾਤਾ ਚਰਨ ਕੌਰ ਦੀ ਫਾਈਲ ਫੋਟੋ 10-11-2026
ਝਬਾਲ, 9 ਨਵੰਬਰ (ਸੁਖਦੇਵ ਸਿੰਘ)-ਬਾਬਾ ਸਤਨਾਮ ਸਿੰਘ ਮਾਲੂਵਾਲ ਅਤੇ ਬਾਬਾ ਸੁਖਦੇਵ ਸਿੰਘ ਮਾਲੂਵਾਲ ਅਤੇ ਬਾਊ, ਰਜਿੰਦਰਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਚਰਨ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਾਲੂਵਾਲ ਸੰਤਾਂ ਵਿਖੇ ਕਰ ਦਿੱਤਾ ਗਿਆ। ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ, ਬਾਬਾ ਮੰਗਤ ਸਿੰਘ ਝਾੜ ਸਾਹਿਬ, ਬਾਬਾ ਹੀਰਾ ਸਿੰਘ ਠੱਟਾ, ਬਾਬਾ ਵੀਰ ਸਿੰਘ ਜੀਓਬਾਲਾ, ਬਾਬਾ ਗੁਰਵਿੰਦਰ ਸਿੰਘ ਠੱਠੀ ਖਾਰਾ, ਬਾਬਾ ਹਰਪ੍ਰੀਤ ਸਿੰਘ ਮਾਲੂਵਾਲ, ਬਾਬਾ ਬਲਵਿੰਦਰ ਸਿੰਘ ਪੱਧਰੀ, ਬਾਬਾ ਗੁਰਨਾਮ ਸਿੰਘ ਚੱਕ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ, ਚੇਅ. ਹਰਵੰਤ ਸਿੰਘ ਝਬਾਲ, ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਚੇਅ. ਗੁਰਬੀਰ ਸਿੰਘ ਝਬਾਲ, ਖਾਲੜਾ ਮਿਸ਼ਨ ਕਮੇਟੀ ਦੇ ਚੇਅ. ਬਲਵਿੰਦਰ ਸਿੰਘ ਝਬਾਲ, ਚੇਅ. ਤੇਗਾ ਸਿੰਘ ਸੋਹਲ, ਗਿਆਨੀ ਸੁਖਰਾਜ ਸਿੰਘ ਸੋਹਲ, ਬਾਬਾ ਬਲਜਿੰਦਰ ਸਿੰਘ ਕਾਲਾ, ਸੁਖਬੀਰ ਸਿੰਘ ਗੱਗੋਬੂਹਾ ਨੇ ਮਾਤਾ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਜੱਸਾ ਪੱਟੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਪੱਟੀ ਹਲਕੇ ਵਿਚ 16 ਨੂੰ ਕਰਨਗੇ ਲੋਕ ਮਿਲਣੀ ਪਿੰਡ ਸਭਰਾ ਵਿਖੇ... ਅਗਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਸਕੂਲ ਦੀ ਇਸ਼ੀਤਾ ਨੇ ਰਾਜ ਪੱਧਰੀ ਕੁਰਸ਼ ਮੁਕਾਬਲੇ ’ ਚ ਕਾਂਸੀ ਦਾ ਤਗਮਾ ਜਿੱਤਿਆ
Ad Position 24