14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਮਨਦੀਪ ਕੌਰ ਸੇਰੋਂ ਦੇ ਹੱਕ ਵਿਚ ਇਤਿਹਾਸਕ ਰੈਲੀ ਹੋਈ - ਵਿਨੋਦ ਕੁਮਾਰ, ਮਨਪ੍ਰੀਤ ਸਿੰਘ

ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਬੀਤੇ ਦਿਨ ਸੇਰੋ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਡੂਰ ਸਾਹਿਬ ਤੋਂ ਇਚਾਰਜ ਰਮਨਦੀਪ ਕੌਰ ਸੇਰੋ ਦੇ ਹੱਕ ਵਿਚ ਹੋਈ ਮਾਵਾਂ ਧੀਆਂ ਲਲਕਾਰ ਰੈਲੀ ਨੇ ਸਾਰੇ ਰਿਕਾਰੜ ਤੋੜ ਦਿੱਤੇ ਹਨ ਅਤੇ ਇਹ ਰੈਲੀ ਇਤਿਹਾਸਕ ਰੈਲੀ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਨ.

Ad Position 21
No active advertisement
ਵਿਨੋਦ ਕੁਮਾਰ ਅਤੇ ਮਨਪ੍ਰੀਤ ਸਿੰਘ 15-11-2026
ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਬੀਤੇ ਦਿਨ ਸੇਰੋ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਡੂਰ ਸਾਹਿਬ ਤੋਂ ਇਚਾਰਜ ਰਮਨਦੀਪ ਕੌਰ ਸੇਰੋ ਦੇ ਹੱਕ ਵਿਚ ਹੋਈ ਮਾਵਾਂ ਧੀਆਂ ਲਲਕਾਰ ਰੈਲੀ ਨੇ ਸਾਰੇ ਰਿਕਾਰੜ ਤੋੜ ਦਿੱਤੇ ਹਨ ਅਤੇ ਇਹ ਰੈਲੀ ਇਤਿਹਾਸਕ ਰੈਲੀ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਨ.ਆਰ.ਆਈ. ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਅਤੇ ਮਨਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਰੈਲੀ ਵਿਚ ਪਹੁੰਚੇ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿਚ ਮਹਿਲਾਵਾਂ ਪੁੱਜੀਆਂ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਲੋਕ ਖਾਸਕਰ ਮਹਿਲਾਵਾਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਬੀਬੀ ਰਮਨਜੀਤ ਕੌਰ ਸੇਰੋ ਚੋਣਾਂ ਦੌਰਾਨ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਬਸਰਾ ਦੀ ਮਾਤਾ ਬਲਬੀਰ ਕੌਰ ਦਾ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਅਗਲੀ ਖ਼ਬਰ ਤੀਰਥ ਯਾਤਰੀਆਂ ਦੀਆਂ ਬੱਸਾਂ ਨਾਲ ਵਾਪਰੇ ਭਿਆਨਕ ਹਾਦਸੇ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Ad Position 24