13 ਦੀ ਲਲਕਾਰ ਰੈਲੀ ਨੇ ਜਿੱਤ ’ਤੇ ਮੋਹਰ ਲਗਾਈ - ਪ੍ਰਿੰਸ, ਭਿੰਦਾ, ਸਹੋਤਾ
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਹਲਕਾ ਖਡੂਰ ਸਾਹਿਬ ਦੀ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋ ਦੀ ਅਗਵਾਈ ਹੇਠ ਹੋਈ ਖਹਿਰਾ ਪੈਲੇਸ ਵਿਖੇ ਕੇਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਲਲਕਾਰ ਰੈਲੀ ਵਿਚ ਸ਼ਾਮਿਲ ਵੱਖ ਵੱਖ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਨੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ’ਤੇ ਮੋਹਰ ਲਗਾ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਸਾ.
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਹਲਕਾ ਖਡੂਰ ਸਾਹਿਬ ਦੀ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋ ਦੀ ਅਗਵਾਈ ਹੇਠ ਹੋਈ ਖਹਿਰਾ ਪੈਲੇਸ ਵਿਖੇ ਕੇਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਲਲਕਾਰ ਰੈਲੀ ਵਿਚ ਸ਼ਾਮਿਲ ਵੱਖ ਵੱਖ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਨੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ’ਤੇ ਮੋਹਰ ਲਗਾ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਸਾ. ਸਰਪੰਚ ਭੁਪਿੰਦਰ ਸਿੰਘ ਭਿੰਦਾ ਅਤੇ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ ਨੇ ਸਾਥੀਆਂ ਨੰ. ਸੰਤੋਖ ਸਿੰਘ ਫੇਰੂਮਾਨ, ਮੈਬਰ ਪੰਚਾਇਤ ਜਸਬੀਰ ਸਿੰਘ ਸਾਬੀ, ਮੈਬਰ ਪੰਚਾਇਤ ਕੁਲਦੀਪ ਸਿੰਘ ਸਮੇਤ ਕਰਦਿਆਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਰੈਲੀ ਦੀ ਇਕੱਤਰਤਾ ਨੂੰ ਵੇਖ ਕੇ ਹੀ ਰਮਨਦੀਪ ਕੌਰ ਸੇਰੋ ਦੀ ਜਿੱਤ ਦਾ ਐਲਾਨ ਕਰ ਦਿੱਤਾ ਸੀ।