ਸਰਬਜੀਤ ਸਿੰਘ ਥਿੰਦ ਨੇ ਨਵੇਂ ਡਿਪਟੀ ਕਮਿਸ਼ਨਰ ਤਰਨ ਤਾਰਨ ਦਾ ਕੀਤਾ ਸਵਾਗਤ
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇਂ ਡਿਪਟੀ ਕਮਿਸ਼ਨਰ ਨਿਰਮਲ ਉਸੇਪਚਨ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦਾ ਹਾਰਦਿਕ ਸਵਾਗਤ ਕਰਦਿਆਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਦੇ ਸੈਕਟਰੀ ਸਰਬਜੀਤ ਸਿੰਘ ਥਿੰਦ ਵਲੋਂ ਜੀ ਆਇਆਂ ਕਿਹਾ ਗਿਆ।
ਅਜੀਤ ਡੈਸਕ
15-11-2026