14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੁਟੇਰੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ 2 ਅਣਪਛਾਤੇ ਲੁਟੇਰਿਆ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਦਰਸ਼ਨ ਘਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਤਨੀ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਬੀ.

Ad Position 21
No active advertisement
ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਪਰਮਜੀਤ ਜੋਸ਼ੀ)—ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੀ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ 2 ਅਣਪਛਾਤੇ ਲੁਟੇਰਿਆ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਦਰਸ਼ਨ ਘਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਤਨੀ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਬੀ.ਪੀ. ਚੈਕ ਕਰਵਾਉਣ ਲਈ ਸੁਰਿੰਦਰਪਾਲ ਹਸਪਤਾਲ ਜੰਡਿਆਲਾ ਰੋਡ ਤਰਨ ਤਾਰਨ ਵਿਖੇ ਗਈ ਸੀ, ਜਿਥੇ ਉਸਦੇ ਪਿੱਛੇ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਸਦੀ ਪਤਨੀ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਨਿਭਾਈਆਂ ਮਿਸਾਲੀ ਸੇਵਾਵਾਂ ਬਦਲੇ ਸੰਤ ਬਾਬਾ ਸੁੱਖਾ ਸਿੰਘ ਦਾ ਪਿੰਡ ਸਭਰਾ ਦੀ ਸੰਗਤ ਵਲੋਂ ਸਨਮਾਨ ਅਗਲੀ ਖ਼ਬਰ ‘ਅਰਮਾਨ’ ਦੇ ਰੰਗਾਂ ਨਾਲ ਸਜਿਆ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਸਾਲਾਨਾ ਸਮਾਗਮ
Ad Position 24