15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਘਰ ਪੁੱਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਮਾਤਾ ਚਰਨ ਕੌਰ ਜੀ ਦੇ ਅਕਾਲ ਚਲਾਣੇ ’ਤੇ ਬਾਪੂ ਤਰਸੇਮ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਮਾਤਾ ਚਰਨ ਕੌਰ ਦਾ ਵਿਛੋੜਾ ਪਰਿਵਾਰ, ਰਿਸ਼ਤੇਦਾਰਾਂ ਅਤੇ ਸਮੂਹ ਸੰਗਤਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਮਾਤਾ ਚਰਨ ਕੌਰ ਜੀ ਦੇ ਅਕਾਲ ਚਲਾਣੇ ’ਤੇ ਬਾਪੂ ਤਰਸੇਮ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਮਾਤਾ ਚਰਨ ਕੌਰ ਦਾ ਵਿਛੋੜਾ ਪਰਿਵਾਰ, ਰਿਸ਼ਤੇਦਾਰਾਂ ਅਤੇ ਸਮੂਹ ਸੰਗਤਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਮਾ. ਗੁਰਿੰਦਰਪਾਲ ਸਿੰਘ ਸੰਧੂ, ਚਾਚਾ ਸੁਖਚੈਨ ਸਿੰਘ, ਮਾਤਾ ਅਮਰਜੀਤ ਕੌਰ, ਗੁਰਸੇਵਕ ਸਿੰਘ, ਅਮਰਜੀਤ ਸਿੰਘ ਐੱਚ.ਕੇ., ਸਿਕੰਦਰ ਸਿੰਘ, ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਅਤੇ ਪੁਲਿਸ ਵਲੋਂ ਪਿੰਡ ਡੱਲ ਵਿਖੇ ਇਕ ਪਿਸਟਲ ਸਮੇਤ ਖਾਲੀ ਮੈਗਜ਼ੀਨ ਬਰਾਮਦ ਅਗਲੀ ਖ਼ਬਰ ਸਵ. ਗੁਰਦਿਆਲ ਸਿੰਘ ਦੀ ਯਾਦ ’ਚ ਲਗਾਏ ਅੱਖਾਂ ਦੇ ਕੈਂਪ ਦੌਰਾਨ 320 ਮਰੀਜ਼ਾਂ ਦੀ ਜਾਂਚ, 35 ਆਪ੍ਰੇਸ਼ਨ ਲਈ ਚੁਣੇ
Ad Position 24