ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਘਰ ਵਾਪਸੀ ਨਾਲ ਪਾਰਟੀ ਨੂੰ ਬਲ ਮਿਲੇਗਾ - ਜਥੇ. ਨਾਗੋਕੇ
ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਵਿਚ ਬੀਬੀ ਜਗੀਰ ਕੌਰ ਵਲੋਂ ਕੀਤੀ ਘਰ ਵਾਪਸੀ ਦਾ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਕੌਂਸਲ ਮੈਂਬਰ ਸ਼ੋ੍ਮਣੀ ਅਕਾਲੀ ਦਲ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ। ਜਥੇ.
ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਵਿਚ ਬੀਬੀ ਜਗੀਰ ਕੌਰ ਵਲੋਂ ਕੀਤੀ ਘਰ ਵਾਪਸੀ ਦਾ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਕੌਂਸਲ ਮੈਂਬਰ ਸ਼ੋ੍ਮਣੀ ਅਕਾਲੀ ਦਲ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ। ਜਥੇ. ਨਾਗੋਕੇ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਬਾਦਲ ਇੱਕ ਖੇਤਰੀ ਪਾਰਟੀ ਹੈ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਬਾਕੀ ਵੱਖ-ਵੱਖ ਆਗੂਆਂ ਨੂੰ ਵੀ ਪੰਜਾਬ ਅਤੇ ਪੰਜਾਬੀਅਤ ਦੀ ਭਲਾਈ ਲਈ ਘਰ ਵਾਪਸੀ ਕਰ ਲੈਣੀ ਚਾਹੀਦੀ ਹੈ, ਤਾਂ ਕਿ ਪੰਜਾਬ ਵਿਚ ਖੇਤਰੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣੇ , ਉਨ੍ਹਾਂ ਬੀਬੀ ਜਗੀਰ ਕੌਰ ਨੂੰ ਘਰ ਵਾਪਸੀ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਫੈਸਲੇ ਨਾਲ ਬੀਬੀ ਜੀ ਦਾ ਸਿਆਸੀ ਕੱਦ ਬਹੁਤ ਵੱਡਾ ਹੋਇਆ ਹੈ।