17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਨਿਰਮਲ ਆਸ਼ਰਮ ਫਤਿਆਬਾਦ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਫਤਿਹਾਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਗੁਰਦੁਆਰਾ ਨਿਰਮਲ ਆਸ਼ਰਮ ਅੰਦਰਲਾ ਗੁਰਦੁਆਰਾ ਫਤਿਆਬਾਦ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ। ਇਸ ਮੌਕੇ ਸੁੰਦਰ ਦਸਤਾਰ ਮੁਕਾਬਲੇ ਦੇ 8 ਤੋਂ 10 ਸਾਲ ਉਮਰ ਵਰਗ ਵਿਚ ਗੁਰਫਤਿਹ ਸਿੰਘ ਪੁੱਤਰ ਜਗਦੀਪ ਸਿੰਘ, ਪਿੰਡ ਖਵਾਸਪੁਰ ਨੇ ਪਹਿਲਾ, ਗੁਰਨੂਰ ਸਿੰਘ ਪੁੱਤਰ ਸੁਖਦੇਵ ਸਿੰਘ, ਪਿੰਡ ਫਤਿਹਾਬਾਦ ਨੇ ਦੂਜਾ ਅਤੇ ਫਤਿਹ ਸਿੰਘ ਪੁੱਤਰ ਕਰਮਜੀਤ ਸਿੰਘ, ਪਿੰਡ ਗੋਇੰਦਵਾਲ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਫਤਿਆਬਾਦ ਵਿਖੇ ਕਰਵਾਏ ਗਏ ਮੁਕਾਬਲਿਆ ਦੌਰਾਨ ਜੇਤੂ ਵਿਦਿਆਰਥੀਆਂ ਨਾਲ ਪ੍ਰਬੰਧਕ। ਤਸਵੀਰ–ਧੂੰਦਾ 18-11-2026
ਫਤਿਹਾਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਗੁਰਦੁਆਰਾ ਨਿਰਮਲ ਆਸ਼ਰਮ ਅੰਦਰਲਾ ਗੁਰਦੁਆਰਾ ਫਤਿਆਬਾਦ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ। ਇਸ ਮੌਕੇ ਸੁੰਦਰ ਦਸਤਾਰ ਮੁਕਾਬਲੇ ਦੇ 8 ਤੋਂ 10 ਸਾਲ ਉਮਰ ਵਰਗ ਵਿਚ ਗੁਰਫਤਿਹ ਸਿੰਘ ਪੁੱਤਰ ਜਗਦੀਪ ਸਿੰਘ, ਪਿੰਡ ਖਵਾਸਪੁਰ ਨੇ ਪਹਿਲਾ, ਗੁਰਨੂਰ ਸਿੰਘ ਪੁੱਤਰ ਸੁਖਦੇਵ ਸਿੰਘ, ਪਿੰਡ ਫਤਿਹਾਬਾਦ ਨੇ ਦੂਜਾ ਅਤੇ ਫਤਿਹ ਸਿੰਘ ਪੁੱਤਰ ਕਰਮਜੀਤ ਸਿੰਘ, ਪਿੰਡ ਗੋਇੰਦਵਾਲ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। 11 ਤੋਂ 12 ਸਾਲ ਉਮਰ ਵਰਗ ਵਿਚ ਕੁਲਤਾਰ ਸਿੰਘ ਪੁੱਤਰ ਜੋਧਾ ਸਿੰਘ ਪਿੰਡ ਹੰਸਾਂਵਾਲਾ ਨੇ ਪਹਿਲਾ, ਨਮਨਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਪਿੰਡ ਫਤਿਆਬਾਦ ਨੇ ਦੂਜਾ ਅਤੇ ਬ੍ਰਹਮਜੋਤ ਸਿੰਘ ਪੁੱਤਰ ਸਰਬਜੀਤ ਸਿੰਘ,ਪਿੰਡ ਫਤਿਆਬਾਦ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 13 ਤੋਂ 15 ਸਾਲ ਉਮਰ ਵਰਗ ਵਿੱਚ ਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਪਿੰਡ ਹੋਠੀਆਂ ਨੇ ਪਹਿਲਾ, ਸ਼ੁਭਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ, ਪਿੰਡ ਭੋਈਆ ਨੇ ਦੂਜਾ ਅਤੇ ਜਪਨੂਰ ਸਿੰਘ ਪੁੱਤਰ ਇੰਦਰਜੀਤ ਸਿੰਘ, ਪਿੰਡ ਫਤਿਹਾਬਾਦ ਨੇ ਤੀਜਾ ਸਥਾਨ ਹਾਸਲ ਕੀਤਾ। 16 ਤੋਂ 18 ਸਾਲ ਉਮਰ ਵਰਗ ਵਿਚ ਹਰਕਿਰਤ ਸਿੰਘ ਪੁੱਤਰ ਜਰਮਨਜੀਤ ਸਿੰਘ ਪਿੰਡ ਫਤਿਹਾਬਾਦ ਨੇ ਪਹਿਲਾ, ਜੋਬਨਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਪਿੰਡ ਖਵਾਸਪੁਰ ਨੇ ਦੂਜਾ ਅਤੇ ਸੁਖਮਨਪ੍ਰੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਪਿੰਡ ਫਤਿਆਬਾਦ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋ ਇਲਾਵਾ ਸੁੰਦਰ ਲਿਖਾਈ ਮੁਕਾਬਲੇ ਦੇ 8 ਤੋਂ 10 ਸਾਲ ਉਮਰ ਵਰਗ ਵਿਚ ਮਨਕੀਰਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਪਹਿਲਾ, ਸਿਫਤਜੋਤ ਸਿੰਘ ਪੁੱਤਰ ਲਵਦੀਪ ਸਿੰਘ ਨੇ ਦੂਜਾ ਅਤੇ ਰੂਪਕਦੀਪ ਕੌਰ ਪੁੱਤਰੀ ਰਣਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 11 ਤੋਂ 12 ਸਾਲ ਉਮਰ ਵਰਗ ਵਿਚ ਪ੍ਰਭਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਪਹਿਲਾ, ਹਰਕਮਲ ਕੌਰ ਪੁੱਤਰੀ ਗੁਰਸ਼ਰਨ ਸਿੰਘ ਨੇ ਦੂਜਾ ਅਤੇ ਲਛਮੀ ਪੁੱਤਰੀ ਬਲਜਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 13 ਤੋਂ 15 ਸਾਲ ਉਮਰ ਵਰਗ ਵਿਚ ਜੈਸਮੀਨ ਕੌਰ ਪੁੱਤਰੀ ਸੁਖਦੇਵ ਸਿੰਘ ਨੇ ਪਹਿਲਾ, ਜਪਨੂਰ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਦੂਜਾ ਅਤੇ ਗੁਰਲੀਨ ਕੌਰ ਪੁੱਤਰੀ ਜਸਬੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 16 ਤੋਂ 18 ਸਾਲ ਉਮਰ ਵਰਗ ਵਿਚ ਜਸ਼ਨਪ੍ਰੀਤ ਕੌਰ ਪੁੱਤਰੀ ਜਸਬੀਰ ਸਿੰਘ ਨੇ ਪਹਿਲਾ ਅਤੇ ਗੁਰਸ਼ਰਨ ਸਿੰਘ ਪੁੱਤਰ ਹਰਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀਬਾ ਕੰਚਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਅਕਾਲੀ ਆਗੂਆਂ ਨੇ ਕੀਤਾ ਧੰਨਵਾਦ ਅਗਲੀ ਖ਼ਬਰ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ - ਖੱਖ
Ad Position 24