17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀਬਾ ਕੰਚਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਅਕਾਲੀ ਆਗੂਆਂ ਨੇ ਕੀਤਾ ਧੰਨਵਾਦ

ਝਬਾਲ, 17 ਨਵੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਦਲਜੀਤ ਸਿੰਘ ਐਮਾ, ਸੂਬਾ ਕੌਂਸਲ ਮੈਂਬਰ ਰਾਮ ਸਿੰਘ ਨਾਮਧਾਰੀ, ਸ਼ਰਨਜੀਤ ਸਿੰਘ ਭੋਜੀਆਂ ਅਤੇ ਪੂਰਨ ਸਿੰਘ ਝਬਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੰਚਨਪ੍ਰੀਤ ਕੌਰ ਇਕ ਮਿਹਨਤੀ, ਸੁਲਝੀ ਹੋਈ ਅਤੇ ਜ਼ਮੀਨੀ ਪੱਧਰ ਨਾਲ ਜੁੜੀ ਹੋਈ ਆਗੂ ਹਨ।

Ad Position 21
No active advertisement
ਪ੍ਰਭਾਤ ਫੇਰੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ। ਤਸਵੀਰ–ਲਵਲੀ 18-11-2026
ਝਬਾਲ, 17 ਨਵੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਦਲਜੀਤ ਸਿੰਘ ਐਮਾ, ਸੂਬਾ ਕੌਂਸਲ ਮੈਂਬਰ ਰਾਮ ਸਿੰਘ ਨਾਮਧਾਰੀ, ਸ਼ਰਨਜੀਤ ਸਿੰਘ ਭੋਜੀਆਂ ਅਤੇ ਪੂਰਨ ਸਿੰਘ ਝਬਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੰਚਨਪ੍ਰੀਤ ਕੌਰ ਇਕ ਮਿਹਨਤੀ, ਸੁਲਝੀ ਹੋਈ ਅਤੇ ਜ਼ਮੀਨੀ ਪੱਧਰ ਨਾਲ ਜੁੜੀ ਹੋਈ ਆਗੂ ਹਨ। ਹਲਕਾ ਇੰਚਾਰਜ ਵਜੋਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੇ ਦੁੱਖ ਸੁੱਖ ਵਿਚ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਇਸਤਰੀ ਅਕਾਲੀ ਦਲ ਨੂੰ ਹਲਕੇ ਵਿਚ ਨਵੀਂ ਤਾਕਤ ਮਿਲੇਗੀ ਅਤੇ ਵੱਧ ਤੋਂ ਵੱਧ ਔਰਤਾਂ ਪਾਰਟੀ ਨਾਲ ਜੁੜਨਗੀਆਂ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਮਾਣੋਚਾਲ੍ਹ ਦੀ ਅੱਠਵੀਂ ਕਿਤਾਬ ਪੰਜਾਬੀ ਸਾਹਿਤ ਸਭਾ ਵਲੋਂ ਜਾਰੀ ਅਗਲੀ ਖ਼ਬਰ ਗੁਰਦੁਆਰਾ ਨਿਰਮਲ ਆਸ਼ਰਮ ਫਤਿਆਬਾਦ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ
Ad Position 24