17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀਬੀ ਜਗੀਰ ਕੌਰ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਵੱਡਾ ਬੱਲ ਮਿਲੇਗਾ - ਜਥੇਦਾਰ ਨਾਗੋਕੇ

ਬਾਬਾ ਬਕਾਲਾ ਸਾਹਿਬ , 17 ਨਵੰਬਰ ( ਰਾਜਨ )- ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਬੀਬੀ ਜਗੀਰ ਕੌਰ ਵਲੋਂ ਕੀਤੀ ਘਰ ਵਾਪਸੀ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਸ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ । ਉਨ੍ਹਾਂ ਬੀਬੀ ਜਗੀਰ ਕੌਰ ਨੂੰ ਘਰ ਵਾਪਸੀ ’ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਬੀਬੀ ਜੀ ਦਾ ਸਿਆਸੀ ਕੱਦ ਬਹੁਤ ਵੱਡਾ ਹੋਇਆ ਹੈ ।

Ad Position 21
No active advertisement
ਅਜੀਤ ਡੈਸਕ 18-11-2026

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੋਹਣ ਸਿੰਘ ਦੀ 41ਵੀਂ ਸਾਲਾਨਾ ਬਰਸੀ ’ਤੇ ਕਲੇਰ ਮਾਂਗਟ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅਗਲੀ ਖ਼ਬਰ ਆਪ ਸਰਕਾਰ ਦਾ ਗਰਾਫ ਡਿੱਗਾ–ਸਾਬਕਾ ਵਿਧਾਇਕ ਭਲਾਈਪੁਰ
Ad Position 24