18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰੈੱਸ ਸਕੱਤਰ ਮੇਘ ਸਿੰਘ ਵਲੋਂ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਵਧਾਈਆਂ

ਫਤਿਆਬਾਦ, 18 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਂਡ ਵਲੋਂ ਕੀਤੇ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਫਤਿਆਬਾਦ, 18 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਂਡ ਵਲੋਂ ਕੀਤੇ ਅਹਿਮ ਐਲਾਨ ਤਹਿਤ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇਦਾਰ ਮੇਘ ਸਿੰਘ ਨੇ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਇਸ ਮਾਣਮੱਤੀ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲਖਪਾਲ ਸਿੰਘ ਲਾਲੀ ਕਸੇਲ ਨੂੰ ਸਦਮਾ - ਮਾਤਾ ਦਾ ਦਿਹਾਂਤ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸੀ ਉਮੀਦਵਾਰਾਂ ਦੀ 10 ਦਿਨਾਂ ਅੰਦਰ ਆਏਗੀ ਪਹਿਲੀ ਸੂਚੀ - ਪਰਗਟ ਸਿੰਘ
Ad Position 24