18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਫ੍ਰੀ ਆਯੁਰਵੈਦਿਕ ਨਸ਼ਾ ਛੁਡਾਊ ਕੈਂਪ 22 ਨੂੰ

ਤਰਨ ਤਾਰਨ, 18 ਨਵੰਬਰ (ਇਕਬਾਲ ਸਿੰਘ ਸੋਢੀ)—ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੂਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਸਪਾਰੀਵਿੰਡੀਆਂ ਵਲੋਂ ਫ੍ਰੀ ਆਯੂਰਵੈਦਿਕ ਨਸ਼ਾ ਛੁਡਾਓ ਤੇ ਸਰਵਾਈਕਲ ਦੇ ਮਰੀਜਾਂ ਲਈ ਮੁਫਤ ਆਯੂਰਵੈਦਿਕ ਕੈਂਪ ਗੁਰਦੁਆਰਾ ਸ਼ਹੀਦ ਸਿੰਘ ਜੀ ਬੇਰੀਆਂ ਵਾਲੇ ਨੌਰੰਗਾਬਾਦ ਵਿਖੇ 22 ਨਵੰਬਰ ਦਿਨ ਐਤਵਾਰ ਨੂੰ 12 ਵਜੇ ਤੋਂ ਸ਼ਾਮ 3 ਵਜੇ ਤੱਕ ਮੁੱਖ ਸੇਵਾਦਾਰ ਬਾਬਾ ਸੋਨਾ ਸਿੰਘ ਅਤੇ ਕਮੇਟੀ ਮੈਂਬਰ ਜਸਵਿੰਦਰ ਸਿੰਘ, ਸੰਤੋਖ ਸਿੰਘ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਪ੍ਰਧਾਨ ਸੁਖਵਿੰਦਰ ਸਿੰਘ ਨੇ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਲਗਾਏ ਜਾ ਰਹੇ ਕੈਂਪ ਦਾ ਲਾਭ ਉਠਾਉਣ।

Ad Position 21
No active advertisement
ਅਜੀਤ ਡੈਸਕ 19-11-2026

Ad Position 22
No active advertisement
ਪਿਛਲੀ ਖ਼ਬਰ ਭੋਗ ’ ਤੇ ਵਿਸ਼ੇਸ਼ – ਸਵ . ਦਇਆ ਸਿੰਘ ਠੱਠਗੜ੍ਹ ਅਗਲੀ ਖ਼ਬਰ 12 ਵਾਂ ਵਿਸ਼ਾਲ ਸਾਈਂ ਸੰਧਿਆ ਸਮਾਗਮ 21 ਨੂੰ
Ad Position 24