19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰੈਵੀਨਿਊ ਪਟਵਾਰ ਯੂਨੀਅਨ ਦੀ ਚੋਣ ਸੰਪੰਨ, ਤਹਿਸੀਲ-1 ਦੇ ਮਨਿੰਦਰ ਸਿੰਘ ਸਿੱਧੂ ਤੇ 2 ਦੇ ਜੋਬਨਜੀਤ ਸਿੰਘ ਬਣੇ ਪ੍ਰਧਾਨ

ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਸਾਲਾਨਾ ਚੋਣ ਅੱਜ ਇਥੇ ਸੂਬਾ ਆਗੂ ਹਰਪਾਲ ਸਿੰਘ ਸਮਰਾ ਤੇ ਗੁਰਜੰਟ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਹੋਈ ਚੋਣ ਮੀਟਿੰਗ ਹੋਈ ਤਹਿਸੀਲ ਸਮੂਹ ਵਿਖੇ ਹੋਈ ਇਸ ਚੋਣ ’ਚ ਸਰਬਸੰਮਤੀ ਨਾਲ ਤਹਿਸੀਲ-1 ਦੇ ਮਨਿੰਦਰ ਸਿੰਘ ਸਿੱਧੂ ਤੇ ਤਹਿਸੀਲ-2 ਦੇ ਜੋਬਨਜੀਤ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਮੌਕੇ ਸੂਬਾ ਆਗੂ ਹਰਪਾਲ ਸਿੰਘ ਸਮਰਾ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਹਿਲਾ ਵੀ ਸੰਘਰਸ਼ ਕਰਦੇ ਰਹੇ ਹਨ ਅਤੇ ਪਟਵਾਰੀਆਂ ਦੀਆਂ ਮੰਗਾਂ ਉਠਾਉਂਦੇ ਰਹੇ ਹਨ ਅਤੇ ਇਸੇ ਕਾਰਨ ਹੀ ਜੋਬਨਜੀਤ ਸਿੰਘ ਤੇ ਮਨਿੰਦਰ ਸਿੰਘ ਸਿੱਧੂ ਦੁਬਾਰਾ ਅਹੁਦੇਦਾਰ ਚੁਣੇ ਗਏ ਹਨ ।

Ad Position 21
No active advertisement
ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਸਾਲਾਨਾ ਚੋਣ ਅੱਜ ਇਥੇ ਸੂਬਾ ਆਗੂ ਹਰਪਾਲ ਸਿੰਘ ਸਮਰਾ ਤੇ ਗੁਰਜੰਟ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਹੋਈ ਚੋਣ ਮੀਟਿੰਗ ਹੋਈ ਤਹਿਸੀਲ ਸਮੂਹ ਵਿਖੇ ਹੋਈ ਇਸ ਚੋਣ ’ਚ ਸਰਬਸੰਮਤੀ ਨਾਲ ਤਹਿਸੀਲ-1 ਦੇ ਮਨਿੰਦਰ ਸਿੰਘ ਸਿੱਧੂ ਤੇ ਤਹਿਸੀਲ-2 ਦੇ ਜੋਬਨਜੀਤ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਮੌਕੇ ਸੂਬਾ ਆਗੂ ਹਰਪਾਲ ਸਿੰਘ ਸਮਰਾ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਹਿਲਾ ਵੀ ਸੰਘਰਸ਼ ਕਰਦੇ ਰਹੇ ਹਨ ਅਤੇ ਪਟਵਾਰੀਆਂ ਦੀਆਂ ਮੰਗਾਂ ਉਠਾਉਂਦੇ ਰਹੇ ਹਨ ਅਤੇ ਇਸੇ ਕਾਰਨ ਹੀ ਜੋਬਨਜੀਤ ਸਿੰਘ ਤੇ ਮਨਿੰਦਰ ਸਿੰਘ ਸਿੱਧੂ ਦੁਬਾਰਾ ਅਹੁਦੇਦਾਰ ਚੁਣੇ ਗਏ ਹਨ । ਇਸ ਮੌਕੇ ਪਟਵਾਰੀ ਮਨਜੀਤ ਸਿੰਘ, ਸੌਰਵ ਸ਼ਰਮਾ, ਹਰਚੰਦ ਸਿੰਘ, ਮੋਹਿਤ ਮਹਿਤਾ, ਵਿਵੇਕ ਸ਼ਰਮਾ ਇਕਬਾਲ ਸਿੰਘ, ਰਛਪਾਲ ਸਿੰਘ ਆਦਿ ਅਹੁਦੇਦਾਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਗੰਭੀਰ ਦੋਸ਼ਾਂ ਤਹਿਤ ਪ੍ਰਿੰ: ਜਸਪ੍ਰੀਤ ਸਿੰਘ ਮੁਅੱਤਲ ਅਗਲੀ ਖ਼ਬਰ ਸਮਰਸਤਾ ਸੰਕਲਪ ਯਾਤਰਾ ਦਾ ਅੰਮ੍ਰਿਤਸਰ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ
Ad Position 24