22, 23 ਤੇ 24 ਨਵੰਬਰ ਨੂੰ ਚੱਲੇਗਾ ਪਲਸ ਪੋਲੀਓ ਰਾਊਂਡ
ਤਰਨ ਤਾਰਨ, 20 ਨਵੰਬਰ (ਇਕਬਾਲ ਸਿੰਘ ਸੋਢੀ)-ਪਲਸ ਪੋਲੀਓ ਮੁਹਿੰਮ ਸੰਬੰਧੀ ਜਿਲ੍ਹਾ ਪੱਧਰੀ ਮੀਟਿੰਗ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਵਿਚ ਪਲਸ ਮੁਹਿੰਮ ਦੇ ਨੋਡਲ ਅਫ਼ਸਰ, ਐਲ.
ਪਲਸ ਪੋਲੀਓ ਰਾਊਂਡ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਸੰਦੀਪ ਧਵਨ। ਤਸਵੀਰਾਂ: ਲਵਲੀ
21-11-2026